ਸ਼ਰਾਬ ਫੈਕਟਰੀ ਬੰਦ ਕਰਨ ਦਾ ਫੈਸਲਾ, ਬਾਜਵਾ ਨੇ ‘ਆਪ’ ਨੂੰ ਪਾਰਟੀ ਫੰਡ ‘ਚੋਂ 20 ਕਰੋੜ ਰੁਪਏ ਸਰਕਾਰੀ ਖਜ਼ਾਨੇ ‘ਚ ਜਮ੍ਹਾ ਕਰਵਾਉਣ ਲਈ ਕਿਹਾ ਹੈ।
ਚੰਡੀਗੜ੍ਹ (ਬਿੰਦੂ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜ਼ੀਰਾ ‘ਚ ਸ਼ਰਾਬ ਦੀ ਡਿਸਟਿਲਰੀ ਅਤੇ ਈਥਾਨੌਲ ਪਲਾਂਟ ਨੂੰ ਤੁਰੰਤ ਬੰਦ ਕਰਨ ਦੇ ਹੁਕਮਾਂ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਪੰਜਾਬ ‘ਚ ‘ਆਪ’ ਸਰਕਾਰ ਨੂੰ ਡੀ. ਪਾਰਟੀ ਫੰਡ ‘ਚੋਂ 20 ਕਰੋੜ…
