ਅਮਰੀਕਾ ਨਿਵਾਸੀ ਦਰਸ਼ਨ ਸਿੰਘ ਧਾਲੀਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
ਅੰਮ੍ਰਿਤਸਰ: ਅਮਰੀਕੀ ਨਿਵਾਸੀ ਗੈਰ-ਪ੍ਰਵਾਸੀ ਭਾਰਤੀ ਸ. ਦਰਸ਼ਨ ਸਿੰਘ ਧਾਲੀਵਾਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਸ. ਦਰਸ਼ਨ ਸਿੰਘ ਧਾਲੀਵਾਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣੇ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਸ: ਸਤਵਿੰਦਰ ਸਿੰਘ ਟੌਹੜਾ, ਸਕੱਤਰ ਪ੍ਰਤਾਪ ਸਿੰਘ, ਸ੍ਰੀ ਦਰਬਾਰ…
