ਚੰਡੀਗੜ੍ਹ ‘ਚ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ‘ਤੇ ਹਮਲਾ, ਹੋਵੇਗੀ ਕਾਨਫਰੰਸ
ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਹਰਜਿੰਦਰ ਧਾਮੀ ਦੀ ਗੱਡੀ ‘ਤੇ ਪਥਰਾਅ ਕੀਤਾ ਗਿਆ, ਇਹ ਪੱਥਰ ਉਸ ਸਮੇਂ ਸੁੱਟਿਆ ਗਿਆ ਜਦੋਂ ਪ੍ਰਧਾਨ ਧਾਮੀ ਬੰਦੀ ਸਿੰਘਾਂ ਦੀ ਰਿਹਾਈ ਲਈ ਮੋਰਚੇ ‘ਤੇ ਪੁੱਜੇ ਸਨ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਇਸ ਸਬੰਧ ਵਿੱਚ ਸ਼ਾਮ 4:30 ਵਜੇ ਇੱਕ ਪ੍ਰੈਸ ਕਾਨਫਰੰਸ ਕਰਨ ਜਾ ਰਹੇ ਹਨ ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ…
