ਜਾਇਦਾਦ ਜ਼ਬਤੀ ਮਾਮਲੇ ‘ਚ ਸੁਪਰੀਮ ਕੋਰਟ ਨੇ ਵਿਜੇ ਮਾਲਿਆ ਦੀ ਕਾਰਵਾਈ ‘ਤੇ ਰੋਕ ਲਗਾਉਣ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ |
ਸੁਪਰੀਮ ਕੋਰਟ ਨੇ ਭਗੌੜੇ ਕਾਰੋਬਾਰੀ ਵਿਜੇ ਮਾਲਿਆ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਪਟੀਸ਼ਨ ‘ਚ ਮਾਲਿਆ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਜਾਇਦਾਦ ਜ਼ਬਤ ਕਰਨ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। ਸੀਜੇਆਈ ਡੀਵਾਈ ਚੰਦਰਚੂੜ ਦੀ ਬੈਂਚ ਤੋਂ ਵਿਜੇ ਮਾਲਿਆ ਦੇ ਵਕੀਲ ਈਸੀ ਅਗਰਵਾਲ ਨੇ ਕਿਹਾ ਕਿ ਅਸੀਂ ਤੁਹਾਡੇ ਪਿਛਲੇ ਹੁਕਮਾਂ ਅਨੁਸਾਰ ਕੇਸ ਨੂੰ ਰੱਦ ਕਰਨ ਦੀ…
