ਜ਼ਿੰਦਗੀ ਦੀ ਲੜਾਈ ਹਾਰਨ ਵਾਲੇ ਭਾਰਤੀ ਕ੍ਰਿਕਟਰ ਦੀ 28 ਸਾਲ ਦੀ ਉਮਰ ‘ਚ ਮੌਤ ਹੋ ਗਈ
ਕਰੀਬ 20 ਦਿਨ ਪਹਿਲਾਂ ਕੋਲਕਾਤਾ ਦੇ ਈਡਨ ਗਾਰਡਨ ‘ਚ ਆਪਣੀ ਟੀਮ ਲਈ ਸ਼ਾਨਦਾਰ ਗੇਂਦਬਾਜ਼ੀ ਕਰਨ ਵਾਲੇ ਸਿਧਾਰਥ ਸ਼ਰਮਾ ਦੀ ਚਰਚਾ ਹੋ ਰਹੀ ਸੀ। ਉਸ ਦੀ ਗੇਂਦਬਾਜ਼ੀ ਦੇ ਦਮ ‘ਤੇ ਹਿਮਾਚਲ ਪ੍ਰਦੇਸ਼ ਨੇ ਬੰਗਾਲ ਨੂੰ ਰਣਜੀ ਟਰਾਫੀ ਮੈਚ ਆਪਣੇ ਘਰ ਡਰਾਅ ਕਰਨ ਲਈ ਮਜਬੂਰ ਕਰ ਦਿੱਤਾ। ਕ੍ਰਿਕਟ ਦੇ ਮੈਦਾਨ ‘ਤੇ ਇਸ 28 ਸਾਲਾ ਤੇਜ਼ ਗੇਂਦਬਾਜ਼ ਦਾ…
