ਪੁਲਿਸ ਦੀ ਗੋਲੀ ਨਾਲ ਜ਼ਖਮੀ ਗੈਂਗਸਟਰ ਗੁਰਪਿਆਰ ਸਿੰਘ ⋆ D5 News
ਫਿਰੋਜ਼ਪੁਰ ਦੇ ਤਲਵੰਡੀ ‘ਚ ਸ਼ੁੱਕਰਵਾਰ ਨੂੰ ਗੈਂਗਸਟਰਾਂ ਅਤੇ ਪੁਲਸ ਵਿਚਾਲੇ ਮੁਕਾਬਲਾ ਹੋਇਆ। ਮੁਕਾਬਲੇ ਵਿੱਚ ਪੁਲਿਸ ਦੀ ਗੋਲੀ ਨਾਲ ਗੈਂਗਸਟਰ ਗੁਰਪਿਆਰ ਸਿੰਘ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਪੁਲਸ ਨੇ ਉਸ ਨੂੰ ਕਾਬੂ ਕਰ ਲਿਆ। ਗੁਰਪਿਆਰ ਸਿੰਘ ਅਰਸ਼ ਡੱਲਾ ਦਾ ਸਾਥੀ ਹੈ, ਜਿਸ ਨੂੰ ਹਾਲ ਹੀ ਵਿੱਚ ਅੱਤਵਾਦੀ ਐਲਾਨਿਆ ਗਿਆ ਸੀ। ਗੈਂਗਸਟਰ ਗੁਰਪਿਆਰ ਸਿੰਘ ਪੰਜਾਬ ਪੁਲਿਸ…
