10ਵੀਂ ਰਾਸ਼ਟਰੀ ਗੱਤਕਾ ਮਹਿਲਾ ਚੈਂਪੀਅਨਸ਼ਿਪ 20 ਜਨਵਰੀ ਤੋਂ ਤਲਵੰਡੀ ਸਾਬੋ ਵਿਖੇ
ਚੰਡੀਗੜ੍ਹ: ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਖੇਡ ਸੰਸਥਾ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਵੱਲੋਂ 20 ਜਨਵਰੀ ਤੋਂ 21 ਜਨਵਰੀ ਤੱਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ, ਜ਼ਿਲ੍ਹਾ ਬਠਿੰਡਾ ਵਿਖੇ 10ਵੀਂ ਨੈਸ਼ਨਲ ਗੱਤਕਾ (ਮਹਿਲਾ) ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ। ਕਰਵਾਏ ਗਏ। ਇਹ ਕੌਮੀ ਪੱਧਰੀ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ…
