ਲੁਧਿਆਣਾ ਵਿੱਚ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਹੰਕਾਰੀ ਕਿਹਾ ⋆ D5 News
ਕਾਂਗਰਸ ਦੀ ਭਾਰਤ ਜੋਕੋ ਯਾਤਰਾ ਵੀਰਵਾਰ ਨੂੰ ਆਪਣੇ 118ਵੇਂ ਦਿਨ ਲੁਧਿਆਣਾ ਦੇ ਸਮਰਾਲਾ ਚੌਂਕ ਵਿੱਚ ਪਹੁੰਚੀ। ਇੱਥੇ ਰਾਹੁਲ ਗਾਂਧੀ ਨੇ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ ਅਤੇ ਇਸ ਤੋਂ ਬਾਅਦ ਉਹ ਦਿੱਲੀ ਲਈ ਰਵਾਨਾ ਹੋ ਗਏ। ਹੁਣ ਯਾਤਰਾ ਰੋਕ ਦਿੱਤੀ ਗਈ ਹੈ। ਸ਼ੁੱਕਰਵਾਰ ਨੂੰ ਲੋਹੜੀ ਕਾਰਨ ਕੋਈ ਯਾਤਰਾ ਨਹੀਂ ਹੋਵੇਗੀ। ਸਮਰਾਲਾ ਚੌਂਕ ਵਿਖੇ ਆਪਣੇ ਭਾਸ਼ਣ…
