ਮਾਈਨਿੰਗ ਅਤੇ ਡਰੱਗ ਮਾਫੀਆ ਨੂੰ ਨੱਥ ਪਾਵੇਗੀ ਸਰਕਾਰ : ਉਪ ਮੁੱਖ ਮੰਤਰੀ –
ਮਾਈਨਿੰਗ ਅਤੇ ਡਰੱਗ ਮਾਫੀਆ ਨੂੰ ਨੱਥ ਪਾਵੇਗੀ ਸਰਕਾਰ: ਉਪ ਮੁੱਖ ਮੰਤਰੀ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਅੱਜ ਊਨਾ ਦੇ ਪਿੰਡ ਘੱਲੂਵਾਲ ਵਿਖੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਮਾਈਨਿੰਗ ਅਤੇ ਡਰੱਗ ਮਾਫੀਆ ‘ਤੇ ਨਕੇਲ ਕੱਸਣ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੱਡੇ ਪੱਧਰ ‘ਤੇ ਸ਼ਿਕੰਜਾ ਕੱਸਿਆ ਜਾਵੇਗਾ। ਉਪ ਮੁੱਖ…
