ਪੇਰੂ ‘ਚ ਸਰਕਾਰ ਖਿਲਾਫ ਹਿੰਸਕ ਪ੍ਰਦਰਸ਼ਨ, 18 ਮੌਤਾਂ ਤੋਂ ਬਾਅਦ ਕਰਫਿਊ ⋆ D5 News
ਪੇਰੂ ਵਿੱਚ ਸਿਆਸੀ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ। ਪੇਰੂ ਵਿੱਚ ਸਰਕਾਰ ਖ਼ਿਲਾਫ਼ ਹਿੰਸਕ ਪ੍ਰਦਰਸ਼ਨ ਜਾਰੀ ਹਨ। ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਈ ਝੜਪ ‘ਚ 18 ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਤ ਵਿਗੜਦੇ ਦੇਖ ਕੇ ਸਰਕਾਰ ਨੇ ਇੱਥੇ ਕਰਫਿਊ ਲਗਾ ਦਿੱਤਾ ਹੈ। ਪ੍ਰਧਾਨ ਮੰਤਰੀ ਅਲਬਰਟੋ ਓਟਾਰੋਲਾ ਨੇ ਕਿਹਾ ਕਿ ਕਰਫਿਊ ਸਥਾਨਕ ਸਮੇਂ ਅਨੁਸਾਰ ਸ਼ਾਮ…
