ਕੀ ਰਾਹੁਲ ਗਾਂਧੀ ਦੀ ਭਾਰਤ ਜੋਕੋ ਯਾਤਰਾ ਪੰਜਾਬ ਕਾਂਗਰਸ ਵਿੱਚ ਜਾਨ ਪਾਵੇਗੀ?
ਉਜਾਗਰ ਸਿੰਘ ਗਾਂਧੀ ਪਰਿਵਾਰ ਦੇ ਰਾਜਕੁਮਾਰ ਰਾਹੁਲ ਗਾਂਧੀ ਨੇ 7 ਸਤੰਬਰ 2022 ਨੂੰ ਕੰਨਿਆਕੁਮਾਰੀ (ਤਾਮਿਲਨਾਡੂ) ਤੋਂ ਭਾਰਤ ਬਚਾਓ ਯਾਤਰਾ ਸ਼ੁਰੂ ਕੀਤੀ ਹੈ।ਯਾਤਰਾ 10 ਜਨਵਰੀ ਨੂੰ ਸ਼ੰਭੂ ਸਰਹੱਦ ਤੋਂ ਪੰਜਾਬ ਵਿੱਚ ਸ਼ਾਮਲ ਹੋਵੇਗੀ ਅਤੇ 19 ਜਨਵਰੀ ਤੱਕ ਪੰਜਾਬ ਵਿੱਚ ਰਹੇਗੀ। ਇਸ ਇਤਿਹਾਸਕ ਯਾਤਰਾ ਦਾ ਪਿਛਲਾ ਮੰਤਵ ਇਹ ਹੋ ਸਕਦਾ ਹੈ ਕਿ ਰਾਹੁਲ ਗਾਂਧੀ ਕਹਿ ਰਹੇ ਹਨ…
