ਲੁਟੇਰਿਆਂ ਹੱਥੋਂ ਸ਼ਹੀਦ ਹੋਏ ਪੁਲਿਸ ਮੁਲਾਜ਼ਮ ਲਈ ਸੀਐਮ ਮਾਨ ਨੇ ਕੀਤਾ ਵੱਡਾ ਐਲਾਨ |
ਫਗਵਾੜਾ : ਪੰਜਾਬ ‘ਚ ਲਗਾਤਾਰ ਹੋ ਰਹੀਆਂ ਗੈਂਗਵਾਰ ਦੀਆਂ ਘਟਨਾਵਾਂ ਨੇ ਪੁਲਸ ਪ੍ਰਸ਼ਾਸਨ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਹੁਣ ਇੱਕ ਪੁਲਿਸ ਮੁਲਾਜ਼ਮ ਨੂੰ ਗੈਂਗਸਟਰਾਂ ਵੱਲੋਂ ਗੋਲੀ ਮਾਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਹ ਖਬਰ ਫਗਵਾੜਾ ਤੋਂ ਹੈ। ਫਗਵਾੜਾ ‘ਚ ਜਦੋਂ ਲੁਟੇਰੇ ਕਾਰ ਖੋਹ ਕੇ ਫਰਾਰ ਹੋ ਰਹੇ ਸਨ ਤਾਂ ਪੰਜਾਬ ਪੁਲਸ ਦਾ ਕਾਂਸਟੇਬਲ…
