10 ਜਨਵਰੀ ਨੂੰ ਪੰਜਾਬ ਵਿੱਚ ਦਾਖ਼ਲ ਹੋਵੇਗੀ ਭਾਰਤ ਜੋੜੋ ਯਾਤਰਾ ਕਾਂਗਰਸ ਲਈ ਨਹੀਂ, ਦੇਸ਼ ਲਈ : ਕਾਂਗਰਸ –
ਚੰਡੀਗੜ੍ਹ, 7 ਜਨਵਰੀ: ਪੰਜਾਬ ਕਾਂਗਰਸ ਦੇ ਆਗੂਆਂ ਨੇ ਅੱਜ ਕਿਹਾ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕੱਢੀ ਜਾ ਰਹੀ ਭਾਰਤ ਜੋੜੋ ਯਾਤਰਾ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਹੈ ਨਾ ਕਿ ਪਾਰਟੀ ਵਿਸ਼ੇਸ਼। ਕਾਂਗਰਸ ਨੇਤਾਵਾਂ ਨੇ ਅੱਜ ਇੱਥੇ ਕਿਹਾ, ”ਭਾਰਤ ਜੋੜੋ ਯਾਤਰਾ ਨਫਰਤ ਦੀ ਰਾਜਨੀਤੀ ਦੇ ਖਿਲਾਫ ਹੈ ਅਤੇ ਦੇਸ਼ ਦਾ…
