ED ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਤੀਜੀ ਵਾਰ ਭੇਜਿਆ ਸੰਮਨ

ED ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਤੀਜੀ ਵਾਰ ਸੰਮਨ ਭੇਜਿਆ ਹੈ।  ਨਵੇਂ ਸੰਮਨ ‘ਚ ਉਨ੍ਹਾਂ ਨੂੰ 3 ਜਨਵਰੀ ਨੂੰ ਪੁੱਛਗਿੱਛ ਲਈ ਪੇਸ਼ ਹੋਣਾ ਹੋਵੇਗਾ। ਇਸ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦੋ ਵਾਰ ਸੰਮਨ ਭੇਜੇ ਗਏ ਸਨ ਪਰ ਉਹ ਪੁੱਛਗਿੱਛ ਲਈ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ। ਉਨ੍ਹਾਂ ਦੋਸ਼ ਲਾਇਆ…

Read More

ਦੁਬਈ ਤੋਂ ਨਿਕਾਰਾਗੁਆ ਜਾ ਰਹੇ ਇੱਕ A340 ਜਹਾਜ਼ ਨੂੰ ਫਰਾਂਸ ਵਿੱਚ ਰੋਕਿਆ, ਤਸਕਰੀ ਹੋਣ ਦਾ ਸ਼ੱਕ, 2 ਗ੍ਰਿਫਤਾਰ

ਦੁਬਈ ਤੋਂ ਨਿਕਾਰਾਗੁਆ ਜਾ ਰਹੇ ਇੱਕ A340 ਜਹਾਜ਼ ਨੂੰ ਸ਼ੁੱਕਰਵਾਰ ਨੂੰ ਫਰਾਂਸ ਵਿੱਚ ਰੋਕਿਆ ਗਿਆ। ਇਸ ਜਹਾਜ਼ ਵਿੱਚ 303 ਭਾਰਤੀ ਨਾਗਰਿਕ ਸਵਾਰ ਸਨ। ਜਿਨ੍ਹਾਂ ‘ਤੇ ਤਸਕਰੀ ਹੋਣ ਦਾ ਸ਼ੱਕ ਹੈ। ਫਰਾਂਸ ਨੇ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।ਇਸ ਦੇ ਨਾਲ ਹੀ ਭਾਰਤੀ ਦੂਤਘਰ ਨੇ ਵੀ ਕੌਂਸਲਰ ਪਹੁੰਚ ਪ੍ਰਾਪਤ…

Read More

ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ; ਸੰਜੇ ਸਿੰਘ ਦੇ WFI ਪ੍ਰਧਾਨ ਬਣਨ ਤੋਂ ਨਾਰਾਜ਼ ⋆ D5 News

ਦੇਸ਼ ਦੇ ਮਸ਼ਹੂਰ ਪਹਿਲਵਾਨ ਬਜਰੰਗ ਪੂਨੀਆ ਨੇ ਪਦਮਸ਼੍ਰੀ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਸੋਸ਼ਲ ਮੀਡੀਆ (X) ‘ਤੇ ਪੋਸਟ ਦੇ ਨਾਲ ਹੀ ਬਜਰੰਗ ਪੂਨੀਆ ਨੇ ਲਿਖਿਆ ਕਿ ਮੈਂ ਪ੍ਰਧਾਨ ਮੰਤਰੀ ਨੂੰ ਆਪਣਾ ਪਦਮਸ਼੍ਰੀ ਪੁਰਸਕਾਰ ਵਾਪਸ ਕਰ ਰਿਹਾ ਹਾਂ। ਇਹ ਸਿਰਫ ਕਹਿਣ ਲਈ ਮੇਰੀ ਚਿੱਠੀ…

Read More

ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਵਿੱਚ ਵਾਟਰਸ਼ੈੱਡ ਪ੍ਰੋਗਰਾਮਾਂ ਲਈ 4.00 ਕਰੋੜ ਦੀ ਗ੍ਰਾਂਟ ਸੌਂਪੀ

ਚੰਡੀਗੜ੍ਹ, 22 ਦਸੰਬਰ 2023 – ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੂਬੇ ਦੇ ਨੀਮ-ਪਹਾੜੀ ਕੰਢੀ ਖੇਤਰ ਨਾਲ ਸਬੰਧਤ ਪੰਜ ਜ਼ਿਲ੍ਹਿਆਂ ਹੁਸ਼ਿਆਰਪੁਰ, ਪਠਾਨਕੋਟ, ਐਸ.ਬੀ.ਐਸ ਨਗਰ, ਐਸ.ਏ.ਐਸ ਨਗਰ ਅਤੇ ਰੂਪਨਗਰ ਵਿੱਚ ਲਾਗੂ ਕੀਤੇ ਜਾ ਰਹੇ 7 ਵਾਟਰਸ਼ੈੱਡ-ਆਧਾਰਤ ਪ੍ਰਾਜੈਕਟਾਂ ਦੇ ਵਿਕਾਸ ਲਈ ਅਤੇ ਖੇਤੀ ਉਤਪਾਦਨ ਸੁਧਾਰ ਕਾਰਜਾਂ ਲਈ 4.00 ਕਰੋੜ ਰੁਪਏ ਤੋਂ…

Read More

ਡਾ.ਬਲਜੀਤ ਕੌਰ ⋆ D5 News

ਚੰਡੀਗੜ੍ਹ, 21 ਦਸੰਬਰ 2023 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਇਸ ਗੱਲ ਦਾ ਖੁਲਾਸਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ…

Read More

ਪਾਕਿਸਤਾਨ ਦੇ ਪਖਤੂਨਖਵਾ ਸੂਬੇ ‘ਚ 6 ਮਜ਼ਦੂਰਾਂ ਦੀ ਗੋਲੀ ਮਾਰ ਕੇ ਹੱਤਿਆ

ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ‘ਚ ਅਣਪਛਾਤੇ ਅੱਤਵਾਦੀਆਂ ਨੇ ਪੁਲਸ ਸਟੇਸ਼ਨ ਦੀ ਉਸਾਰੀ ਵਾਲੀ ਥਾਂ ‘ਤੇ ਕੰਮ ਕਰ ਰਹੇ ਘੱਟੋ-ਘੱਟ 6 ਮਜ਼ਦੂਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਘਟਨਾ ਦੱਖਣੀ ਵਜ਼ੀਰਿਸਤਾਨ ਦੇ ਕਬਾਇਲੀ ਜ਼ਿਲ੍ਹੇ ਵਾਨਾ ਵਿੱਚ ਵਾਪਰੀ। ਮਜ਼ਦੂਰਾਂ ਨੂੰ ਅਣਪਛਾਤੇ ਅੱਤਵਾਦੀਆਂ ਨੇ ਨੇੜੇ ਤੋਂ ਗੋਲੀ ਮਾਰ ਦਿੱਤੀ ਜਦੋਂ ਉਹ ਆਪਣੇ ਤੰਬੂਆਂ ਵਿੱਚ…

Read More

FBI ਨੇ ਨਾਂ ਵਾਂਟਿਡ ਲਿਸਟ ‘ਚ ਪਾਇਆ, ਸੂਚਨਾ ਦੇਣ ‘ਤੇ 8 ਲੱਖ ਦਾ ਇਨਾਮ ⋆ D5 News

ਐਫਬੀਆਈ ਨੇ ਅਮਰੀਕਾ ਦੇ ਨਿਊਜਰਸੀ ਰਾਜ ਵਿੱਚ 2019 ਤੋਂ ਲਾਪਤਾ ਇੱਕ ਭਾਰਤੀ ਵਿਦਿਆਰਥੀ ਬਾਰੇ ਜਾਣਕਾਰੀ ਦੇਣ ਵਾਲੇ ਨੂੰ 10 ਹਜ਼ਾਰ ਡਾਲਰ (8.32 ਲੱਖ ਰੁਪਏ) ਦੇ ਇਨਾਮ ਦੀ ਪੇਸ਼ਕਸ਼ ਕੀਤੀ ਹੈ। 29 ਸਾਲ ਦੀ ਮਯੂਸ਼ੀ ਭਗਤ ਨੂੰ ਆਖਰੀ ਵਾਰ 29 ਅਪ੍ਰੈਲ 2019 ਨੂੰ ਦੇਖਿਆ ਗਿਆ ਸੀ। ਉਸ ਨੇ ਆਖਰੀ ਵਾਰ 1 ਮਈ ਨੂੰ ਆਪਣੇ ਪਿਤਾ ਨਾਲ…

Read More

ਬਹਿਬਲਕਲਾ ਗੋਲੀਕਾਂਡ ਮਾਮਲਿਆ ਦੀ ਸਟੇਟਸ ਰਿਪੋਰਟ ਦਾਖਲ ⋆ D5 News

 ਗੁਰੂ ਗ੍ਰੰਥ ਸਾਹਿਬ ਦੀ ਬਰਗਾੜੀ ਵਿਖੇ ਹੋਈ ਬੇਅਦਬੀ ਤੋਂ ਬਾਅਦ ਵਾਪਰੇ ਕੋਟਕਪੂਰਾ ਅਤੇ ਬਹਿਬਲਕਲਾਂ ਗੋਲੀਕਾਂਡ ਮਾਮਲਿਆਂ ਵਿਚ ਪੀੜਤ ਪਰਿਵਾਰਾਂ ਨੂੰ ਇਨਸਾਫ ਦੀ ਆਸ ਉਸ ਵਕਤ ਬੱਝੀ ਜਦੋਂ  ਬਹਿਬਲਕਲਾ ਗੋਲੀਕਾਂਡ ਮਾਮਲਿਆ ਦੀ ਜਾਂਚ ਕਰ ਰਹੀ ਵਿਸੇਸ ਜਾਂਚ ਟੀਮ ਨੇ ਫਰੀਦਕੋਟ ਅਦਾਲਤ ਵਿਚ ਇਸ ਮਾਮਲੇ ਦੀ ਜਾਂਚ ਦੀ ਸਟੇਟਸ ਰਿਪੋਰਟ ਦਾਖਲ ਕਰ ਦਿੱਤੀ। ਸਟੇਟਸ ਰਿਪੋਰਟ ਦਾਖਲ ਕਰਨ…

Read More

ਨਿਰਣਾਇਕ ਮੈਚ ਵਿੱਚ ਮੇਜ਼ਬਾਨ ਨੂੰ 78 ਦੌੜਾਂ ਨਾਲ ਹਰਾਇਆ ⋆ D5 News

ਨਵੀਂ ਦਿੱਲੀ, 22 ਦਸੰਬਰ 2023 – ਭਾਰਤ ਨੇ ਮੇਜ਼ਬਾਨ ਦੱਖਣੀ ਅਫਰੀਕਾ ਨੂੰ ਹਰਾ ਕੇ ਵਨਡੇ ਸੀਰੀਜ਼ 2-1 ਨਾਲ ਜਿੱਤ ਲਈ ਹੈ। ਭਾਰਤ ਦੀ ਟੀਮ ਨੇ ਤੀਜੇ ਅਤੇ ਫੈਸਲਾਕੁੰਨ ਮੈਚ ਵਿੱਚ ਮੇਜ਼ਬਾਨ ਟੀਮ ਨੂੰ 78 ਦੌੜਾਂ ਨਾਲ ਹਰਾਇਆ। ਟੀਮ ਇੰਡੀਆ ਨੇ ਅਫਰੀਕੀ ਧਰਤੀ ‘ਤੇ ਦੂਜੀ ਵਾਰ ਵਨਡੇ ਸੀਰੀਜ਼ ਜਿੱਤੀ ਹੈ। ਟੀਮ ਨੇ ਵਿਰਾਟ ਕੋਹਲੀ ਦੀ ਕਪਤਾਨੀ…

Read More

ਡੋਲੀ ਵਾਲੀ ਕਾਰ ’ਤੇ ਅਣਪਛਾਤਿਆਂ ਵੱਲੋਂ ਚਲਾਈਆਂ ਅੰਨੇ ਵਾਹ ਗੋਲੀਆਂ

ਮੋਗਾ ‘ਚ ਸ਼ੁੱਕਰਵਾਰ ਸਵੇਰੇ ਵਿਆਹ ਦੇ ਡੋਲੀ ਵਾਲੀ ਕਾਰ ਦੇ ਡਰਾਈਵਰ ਨੂੰ 3 ਲੋਕਾਂ ਨੇ ਗੋਲੀ ਮਾਰ ਦਿੱਤੀ। ਉਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ। ਜਿੱਥੇ ਉਸਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਜ਼ਖ਼ਮੀ ਦੀ ਪਛਾਣ ਨਵਦੀਪ ਸਿੰਘ ਵਾਸੀ ਪੁਰਾਣਾ ਮੋਗਾ ਵਜੋਂ ਹੋਈ ਹੈ। ਥਾਣਾ ਸਿਟੀ ਸਾਊਥ ਦੇ ਐੱਸ….

Read More