ਸਿਆਸੀ ਪਾਰਟੀਆਂ ਨੂੰ ਬਹਿਸ ਲਈ 1 ਨਵੰਬਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਆਡੀਟੋਰੀਅਮ ਹਾਲ ਵਿਖੇ ਸੂਬੇ ਦੇ ਮੁੱਦਿਆਂ ‘ਤੇ CM ਕਰਨਗੇ ਬਹਿਸ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 1 ਨਵੰਬਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੰਜਾਬ ਐਗਰੀਕਲਚਰਲ ਯੂਨੀਵਰਸਿਟੀ) ਦੇ ਡਾ: ਮਨਮੋਹਨ ਸਿੰਘ ਆਡੀਟੋਰੀਅਮ ਹਾਲ ਵਿਖੇ ਸੂਬੇ ਦੇ ਮੁੱਦਿਆਂ ‘ਤੇ ਬਹਿਸ ਕਰਨਗੇ। ਪਹਿਲਾਂ ਇਹ ਬਹਿਸ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਹੋਣੀ ਸੀ ਪਰ ਐਸਵਾਈਐਲ ਮੁੱਦੇ ਕਾਰਨ ਇਸ ਨੂੰ ਉਥੋਂ ਰੱਦ ਕਰ ਦਿੱਤਾ ਗਿਆ ਸੀ।ਸੀਐਮ ਨੇ ਸਿਆਸੀ ਪਾਰਟੀਆਂ ਨੂੰ…
