ਅਸਤੀਫਾ ਹੀ ਕਾਫੀ ਨਹੀਂ, ਸਰਾਏ ਦੇ ਕਾਰਜਕਾਲ ਦੀ ਵੀ ਜਾਂਚ ਹੋਣੀ ਚਾਹੀਦੀ ਹੈ: ਅਸ਼ਵਨੀ ਸ਼ਰਮਾ
ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੇ ਅਸਤੀਫੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਸਰਾਰੀ ਦਾ ਅਸਤੀਫਾ ਹੀ ਨਹੀਂ, ਸਗੋਂ ਉਨ੍ਹਾਂ ਦੇ ਕਾਰਜਕਾਲ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਅਤੇ ਉਨ੍ਹਾਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਡਾ ਬਲਬੀਰ ਸਿੰਘ ਬਣਨਗੇ ਮੰਤਰੀ? ਮੰਤਰੀ ਮੰਡਲ ‘ਚ ਵੱਡਾ ਫੇਰਬਦਲ!…
