ਸਾਨੀਆ ਮਿਰਜ਼ਾ ਨੇ ਕੀਤਾ ਸੰਨਿਆਸ, ਅਗਲੇ ਮਹੀਨੇ ਖੇਡੇਗੀ ਆਖਰੀ ਟੂਰਨਾਮੈਂਟ
ਭਾਰਤ ਦੀ ਸਟਾਰ ਮਹਿਲਾ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਆਸਟ੍ਰੇਲੀਅਨ ਓਪਨ ਖੇਡਣ ਪਹੁੰਚੀ ਸਾਨੀਆ ਨੇ ਕਿਹਾ ਹੈ ਕਿ ਉਹ ਇਸ ਸਾਲ ਆਸਟ੍ਰੇਲੀਅਨ ਓਪਨ ਅਤੇ ਦੁਬਈ ਟੈਨਿਸ ਚੈਂਪੀਅਨਸ਼ਿਪ ਤੋਂ ਬਾਅਦ ਟੈਨਿਸ ਨੂੰ ਅਲਵਿਦਾ ਕਹਿ ਦੇਵੇਗੀ। ਯਾਨੀ ਅਗਲੇ ਕੁਝ ਮਹੀਨਿਆਂ ‘ਚ ਉਹ ਆਖਰੀ ਵਾਰ ਕੋਰਟ ‘ਤੇ ਨਜ਼ਰ ਆਵੇਗੀ। ਸਾਨੀਆ ਮਿਰਜ਼ਾ…
