ਮਾਮਲੇ ‘ਚ 5 ਨਹੀਂ ਬਲਕਿ 7 ਦੋਸ਼ੀ, ਦਿੱਲੀ ਪੁਲਿਸ ਦੋ ਹੋਰਾਂ ਦੀ ਤਲਾਸ਼ ਕਰ ਰਹੀ ਹੈ ⋆ D5 News
ਦਿੱਲੀ ਦੇ ਸੁਲਤਾਨਪੁਰੀ ਥਾਣਾ ਖੇਤਰ ‘ਚ ਸੜਕ ਹਾਦਸੇ ‘ਚ ਲੜਕੀ ਦੀ ਮੌਤ ਦੇ ਮਾਮਲੇ ‘ਚ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਦਿੱਲੀ ਪੁਲਿਸ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਦੋਸ਼ੀਆਂ ਦੇ ਬਿਆਨਾਂ ਵਿੱਚ ਅੰਤਰ ਹੈ। ਪੁਲਿਸ ਨੇ ਇਹ ਵੀ ਕਿਹਾ ਕਿ ਘਟਨਾ ਦੀ ਜਾਂਚ ਵਿੱਚ ਸੀਸੀਟੀਵੀ ਫੁਟੇਜ ਦੀ ਵਰਤੋਂ…
