ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਵੱਲੋਂ ਮੈਡੀਕਲ ਕਾਲਜ ਸਬੰਧੀ ਸ਼੍ਰੋਮਣੀ ਕਮੇਟੀ ’ਤੇ ਪਾਬੰਦੀਆਂ ਲਾਉਣ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ।
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਸੰਗਰੂਰ ਵਿਖੇ ਮੈਡੀਕਲ ਕਾਲਜ ਨੂੰ ਲੈ ਕੇ ਸ਼੍ਰੋਮਣੀ ਕਮੇਟੀ ’ਤੇ ਪਾਬੰਦੀਆਂ ਲਾਉਣ ਦੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਸਿੱਖ ਗੁਰਦੁਆਰਾ ਐਕਟ 1925 ਤਹਿਤ ਗੁਰਦੁਆਰਾ…
