ਨਵੇਂ ਸਾਲ ਦੇ ਮੌਕੇ ‘ਤੇ ਮਾਤਾ ਚਰਨ ਕੌਰ ਨੇ ਪੰਜਾਬ ਦੇ ਡੀਜੀਪੀ ਨੂੰ ਕੀਤੀ ਇਨਸਾਫ਼ ਦੀ ਅਪੀਲ ⋆ D5 News
ਮਾਨਸਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਅੱਜ ਪਿੰਡ ਮੂਸੇ ਵਿਖੇ ਨਵੇਂ ਸਾਲ 2023 ਦੀ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਸਿੱਧੂ ਮੂਸੇਵਾਲਾ ਨੂੰ ਯਾਦ ਕਰਦਿਆਂ ਕਿਹਾ ਕਿ 2022 ਨੇ ਸਾਡਾ ਪੁੱਤਰ ਖੋਹ ਲਿਆ ਹੈ। ਮੇਰੇ ਲੜਕੇ ਦੀ ਮੌਤ ਨੂੰ 7 ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ, ਪਰ 7 ਮਹੀਨਿਆਂ ਤੋਂ…
