D5 ਚੈਨਲ ਪੰਜਾਬੀ ਵੱਲੋਂ ਸਾਰੇ ਪਾਠਕਾਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ
ਪਟਿਆਲਾ: 1 ਜਨਵਰੀ, 2023: ਡੀ5 ਚੈਨਲ ਪੰਜਾਬੀ ਦੇ ਸੀਈਓ ਸ੍ਰੀ ਇਰਵਿੰਦਰ ਸਿੰਘ ਆਹਲੂਵਾਲੀਆ ਨੇ ਸਾਰੇ ਪਾਠਕਾਂ, ਸ਼ੁਭਚਿੰਤਕਾਂ ਅਤੇ ਆਮ ਜਨਤਾ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਉਨ੍ਹਾਂ ਸਮੂਹ ਪਾਠਕਾਂ ਅਤੇ ਸ਼ੁਭਚਿੰਤਕਾਂ ਦੀ ਚੜ੍ਹਦੀ ਕਲਾ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਨਵਾਂ ਸਾਲ ਸਭ ਲਈ ਤੰਦਰੁਸਤੀ, ਤਰੱਕੀ ਅਤੇ ਖੁਸ਼ੀਆਂ ਲੈ…
