ਸਚਿਨ ਬਿਸ਼ਨੋਈ ਦਾ ਵੱਡਾ ਖੁਲਾਸਾ ਕਿਓ ਮਾਰਿਆ ਗਿਆ ਸਿੱਧੂ ਮੂਸੇਵਾਲਾ, ਪੰਜਾਬੀ ਗਾਈਕ ਦੇ ਨਾਂ ਵੀ ਸ਼ਾਮਲ? ⋆ D5 News
ਮਾਨਸਾ: ਮਰਹੂਮ ਗਾਈਕ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਸਚੀਨ ਬਿਸ਼ਨੋਈ ਵੱਲੋਂ ਵੱਡਾ ਖੁਲਾਸਾ ਕੀਤਾ ਗਿਆ ਹੈ। ਸਚੀਨ ਬਿਸ਼ਨੋਈ ਪਿਛਲੇ ਦਿਨਾਂ ਵਿਚ ਮਾਨਸਾ ਪੁਲਿਸ ਦੇ ਰਿਮਾਂਡ ਵਿਚ ਸੀ, ਜਿਸ ਨੂੰ ਕੱਲ ਹੀ ਦਿੱਲੀ ਵਾਪਿਸ ਭੇਜਿਆ ਗਿਆ ਹੈ। ਰਿਮਾਂਡ ਦੌਰਾਨ ਸਿਚਿਨ ਬਿਸ਼ਨੋਈ ਨੇ ਇਹ ਖੁਲਾਸਾ ਕੀਤਾ ਕੀ ਕਿਸ ਗੱਲ ਤੋਂ ਬਾਅਦ ਮੂਸੇਵਾਲਾ ਨੂੰ ਮਾਰਨ ਦੀ ਸਾਜਸ਼…
