SGPC ਵਲੋਂ ਦਰਬਾਰ ਸਾਹਿਬ ਚ ਪਰਫਿਊਮ ਵਰਤਣ ਤੇ ਪਾਬੰਦੀ ⋆ D5 News
ਅੰਮ੍ਰਿਤਸਰ, 10 ਅਕਤੂਬਰ 2023- ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਦਰਬਾਰ ਸਾਹਿਬ ਚ ਪਰਫਿਊਮ ਵਰਤਣ ਤੇ ਪਾਬੰਦੀ ਲਗਾ ਦਿੱਤੀ ਹੈ। ਮੀਡੀਆ ਰਿਪੋਰਟਸ ਮੁਤਾਬਿਕ, ਐਸਜੀਪੀਸੀ ਨੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੁਰੀ ਚ ਪਰਫਿਊਮ ਛਿੜਕਣ ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ ਇਸ ਲਈ ਲਗਾਈ ਗਈ ਹੈ ਕਿਉਂਕਿ, ਐਸਜੀਪੀਸੀ ਦੇ ਦਾਅਵੇ ਮੁਤਾਬਿਕ, ਪਰਫਿਊਮ ਵਿਚ ਹਾਨੀਕਾਰਕ ਕੈਮੀਕਲ ਤੇ ਅਲਕੋਹਲ…
