ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਆਸੀ ਵਿਰੋਧੀਆਂ ਨੂੰ ਖੁੱਲ੍ਹੀ ਲਾਈਵ ਬਹਿਸ ਦੀ ਚੁਣੌਤੀ
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਆਸੀ ਵਿਰੋਧੀਆਂ ਨੂੰ ਖੁੱਲ੍ਹੀ ਲਾਈਵ ਬਹਿਸ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਮੇਰਾ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ-ਪ੍ਰਤਾਪ ਬਾਜਵਾ ਨੂੰ ਖੁੱਲ੍ਹਾ ਸੱਦਾ ਹੈ ਕਿ ਉਹ ਰੋਜ਼ਾਨਾ ਝਗੜਾ ਕਰਨ ਦੀ ਬਜਾਏ ਪੰਜਾਬੀਆਂ ਅਤੇ…
