ਭਾਰਤ ਕਬੱਡੀ ਟੀਮ ਨੇ ਪਾਕਿਸਤਾਨ ਨੂੰ ਹਰਾਇਆ ⋆ D5 News
ਹਾਂਗਜ਼ੂ, 6 ਅਕਤੂਬਰ ਭਾਰਤੀ ਕਬੱਡੀ ਟੀਮ ਨੇ ਸੈਮੀਫਾਈਨਲ ‘ਚ ਪਾਕਿਸਤਾਨ ਨੂੰ 61-14 ਦੇ ਫਰਕ ਨਾਲ ਹਰਾ ਦਿੱਤਾ। ਇਸ ਨਾਲ ਭਾਰਤ ਨੇ ਫਾਈਨਲ ਵਿੱਚ ਥਾਂ ਬਣਾ ਲਈ ਹੈ ਅਤੇ ਘੱਟੋ-ਘੱਟ ਇੱਕ ਚਾਂਦੀ ਦਾ ਤਗ਼ਮਾ ਯਕੀਨੀ ਹੈ।ਕਬੱਡੀ ਵਿੱਚ ਮਹਿਲਾ ਟੀਮ ਨੇ ਸੈਮੀਫਾਈਨਲ ਵਿੱਚ ਨੇਪਾਲ ਨੂੰ 61-17 ਨਾਲ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ। Post DisclaimerOpinion/facts in this…
