ਅਮਨ ਅਰੋੜਾ ਵੱਲੋਂ ਪ੍ਰਸ਼ਾਸਨ ਤੇ ਜਨਤਕ ਸੇਵਾਵਾਂ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਈ.ਐਸ.ਬੀ. ਭਾਰਤੀ ਇੰਸਟੀਚਿਊਟ ਆਫ਼ ਪਬਲਿਕ ਪਾਲਿਸੀ ਦੀ ਟੀਮ ਨਾਲ ਵਿਚਾਰ-ਵਟਾਂਦਰਾ
ਚੰਡੀਗੜ੍ਹ: ਸੂਬੇ ਵਿੱਚ ਪ੍ਰਸ਼ਾਸਨ ਅਤੇ ਜਨਤਕ ਸੇਵਾਵਾਂ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੰਜਾਬ ਸਰਕਾਰ ਅਤੇ ਅਕਾਦਮਿਕ ਭਾਈਵਾਲਾਂ ਦਰਮਿਆਨ ਸਹਿਯੋਗ ਦੀਆਂ ਸੰਭਾਵਨਾਵਾਂ ਤਲਾਸ਼ਣ ਵਾਸਤੇ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਭਾਰਤੀ ਇੰਸਟੀਚਿਊਟ ਆਫ਼ ਪਬਲਿਕ ਪਾਲਿਸੀ, ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ.) ਦੀ ਟੀਮ ਨਾਲ ਵਿਚਾਰ ਵਟਾਂਦਰਾ ਕੀਤਾ। ਪੰਜਾਬ ਰਾਜ…
