ਜਗਮੀਤ ਸਿੰਘ ਦੇ ਉਮੀਦਵਾਰਾਂ ਨੇ ਵਿਧਾਨ ਸਭਾ ਦੀਆਂ 57 ਵਿੱਚੋਂ 34 ਸੀਟਾਂ ਜਿੱਤੀਆਂ

ਪੰਜਾਬੀ ਮੂਲ ਦੇ ਜਗਮੀਤ ਸਿੰਘ ਦੀ ਪਾਰਟੀ ਨਿਊ ਡੈਮੋਕ੍ਰੇਟਿਕ ਪਾਰਟੀ (NDP) ਨੇ ਕੈਨੇਡਾ ਦੇ ਸੂਬੇ ਮੈਨੀਟੋਬਾ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਜਗਮੀਤ ਸਿੰਘ ਦੇ ਉਮੀਦਵਾਰਾਂ ਨੇ ਵਿਧਾਨ ਸਭਾ ਦੀਆਂ 57 ਵਿੱਚੋਂ 34 ਸੀਟਾਂ ਜਿੱਤੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਮੂਲ ਦੇ ਤਿੰਨ ਕੈਨੇਡੀਅਨ ਵੀ ਸ਼ਾਮਲ ਹਨ। ਇਸ ਦੌਰਾਨ ਜਿੱਥੇ ਦਿਲਜੀਤ ਬਰਾੜ ਬੜੋਜ ਵਿਧਾਨ ਸਭਾ ਸੀਟ ਤੋਂ…

Read More

ਬਰਖਾਸਤ ਸਾਬਕਾ SSP ਰਾਜਜੀਤ ਹੁੰਦਲ ਨੂੰ ਸੁਪਰੀਮ ਕੋਰਟ ਨੇ ਦਿੱਤੀ ਅਗਾਊਂ ਜ਼ਮਾਨਤ

ਨਸ਼ਾ ਮਾਮਲੇ ਚ ਭਗੌੜਾ ਚੱਲ ਰਹੇ ਸਾਬਕਾ ਐਸਐਸਪੀ ਰਾਜਜੀਤ ਸਿੰਘ ਨੇ ਜ਼ਮਾਨਤ ਮਿਲਣ ਤੇ ਸੁੱਖ ਦਾ ਸਾਹ ਲਿਆ ਹੈ। ਡਰੱਗ ਰੈਕੇਟ ਮਾਮਲੇ ’ਚ ਬਰਖ਼ਾਸਤ ਸਾਬਕਾ ਐਸ.ਐਸ.ਪੀ. ਰਾਜਜੀਤ ਹੁੰਦਲ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਅਗਾਊਂ ਜ਼ਮਾਨਤ ਨੇ ਦਿੱਤੀ ਹੈ।ਰਾਜਜੀਤ ਹੁੰਦੇ ਪਿਛਲੇ ਕਾਫੀ ਦਿਨਾਂ ਤੋਂ ਭਗੌੜਾ ਚੱਲ ਰਿਹਾ ਸੀ Post DisclaimerOpinion/facts in this article are…

Read More

ਸਿੱਕਮ ‘ਚ ਬੱਦਲ ਫਟਣ ਤੋਂ ਬਾਅਦ ਆਏ ਹੜ੍ਹ ‘ਚ ਹੁਣ ਤੱਕ 6 ਫੌਜੀਆਂ ਸਮੇਤ 19 ਲੋਕਾਂ ਦੀ ਮੌਤ, 3,000 ਤੋਂ ਵੱਧ ਸੈਲਾਨੀ ਫਸੇ ਹੋਏ

ਨਵੀਂ ਦਿੱਲੀ— ਸਿੱਕਮ ‘ਚ ਬੱਦਲ ਫਟਣ ਤੋਂ ਬਾਅਦ ਆਏ ਹੜ੍ਹ ‘ਚ ਹੁਣ ਤੱਕ 6 ਫੌਜੀਆਂ ਸਮੇਤ 19 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 16 ਫੌਜੀਆਂ ਸਮੇਤ 103 ਲੋਕ ਲਾਪਤਾ ਹਨ। 3,000 ਤੋਂ ਵੱਧ ਸੈਲਾਨੀ ਫਸੇ ਹੋਏ ਹਨ।ਹੁਣ ਤੱਕ 2,500 ਲੋਕਾਂ ਨੂੰ ਸੁਰੱਖਿਅਤ ਕੱਢ ਲਿਆ ਗਿਆ ਹੈ ਅਤੇ 6,000 ਨੂੰ ਸੁਰੱਖਿਅਤ ਰਾਹਤ ਕੈਂਪਾਂ ਵਿੱਚ ਭੇਜਿਆ…

Read More

ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਸਥਿਤ ਫਾਰਮਾਸਿਊਟੀਕਲ ਫੈਕਟਰੀ ‘ਚ ਭਿਆਨਕ ਅੱਗ, ਇੱਕ ਨੌਜਵਾਨ, ਇੱਕ ਔਰਤ ਸਮੇਤ ਚਾਰ ਮਜ਼ਦੂਰਾਂ ਦੀ ਮੌਤ

ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਸਥਿਤ ਕੁਆਲਿਟੀ ਫਾਰਮਾਸਿਊਟੀਕਲ ਫੈਕਟਰੀ ‘ਚ ਵੀਰਵਾਰ ਨੂੰ ਭਿਆਨਕ ਅੱਗ ਲੱਗ ਗਈ। ਫਾਰਮਾਸਿਊਟੀਕਲ ਫੈਕਟਰੀ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਇੱਕ ਨੌਜਵਾਨ ਅਤੇ ਇੱਕ ਔਰਤ ਸਮੇਤ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ। ਫੈਕਟਰੀ ਮਾਲਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਫੈਕਟਰੀ ‘ਚ ਅੱਗ ਲੱਗਦੇ ਹੀ ਹੜਕੰਪ ਮਚ ਗਿਆ। ਅੰਦਰ ਕੰਮ…

Read More

ਉੱਤਰ ਪ੍ਰਦੇਸ਼ ਦੇ ਤਿੰਨ ਰੇਲਵੇ ਸਟੇਸ਼ਨਾਂ ਦੇ ਬਦਲ ਦਿੱਤੇ ਗਏ ਨਾਂ

ਉੱਤਰ ਪ੍ਰਦੇਸ਼ ਦੇ ਤਿੰਨ ਰੇਲਵੇ ਸਟੇਸ਼ਨਾਂ ਦੇ ਨਾਂ ਬਦਲ ਦਿੱਤੇ ਗਏ ਹਨ। ਇਨ੍ਹਾਂ ਤਿੰਨਾਂ ਰੇਲਵੇ ਸਟੇਸ਼ਨਾਂ ਦਾ ਨਾਂ ਧਾਰਮਿਕ ਸਥਾਨਾਂ ਦੇ ਨਾਂ ‘ਤੇ ਰੱਖਿਆ ਗਿਆ ਹੈ। ਜਿਨ੍ਹਾਂ ਰੇਲਵੇ ਸਟੇਸ਼ਨਾਂ ਦਾ ਨਾਮ ਬਦਲਿਆ ਗਿਆ ਹੈ, ਉਨ੍ਹਾਂ ਵਿੱਚ ਪ੍ਰਤਾਪਗੜ੍ਹ, ਅੰਤੂ ਅਤੇ ਬਿਸ਼ਨਾਥਗੰਜ ਰੇਲਵੇ ਸਟੇਸ਼ਨ ਸ਼ਾਮਲ ਹਨ।ਪ੍ਰਤਾਪਗੜ੍ਹ ਰੇਲਵੇ ਸਟੇਸ਼ਨ ਦਾ ਨਾਮ ਬਦਲ ਕੇ ਹੁਣ ਮਾਂ ਬੇਲਹਾ ਦੇਵੀ ਧਾਮ…

Read More

ਮਹਾਰਾਣੀ ਐਲਿਜ਼ਾਬੈਥ-2 ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਸਿੱਖ ਨੌਜਵਾਨ ਨੂੰ ਸੁਣਾਈ 9 ਸਾਲ ਦੀ ਸਜ਼ਾ

ਬਰਤਾਨੀਆ ਦੀ ਅਦਾਲਤ ਨੇ ਬਰਤਾਨੀਆ ਦੀ ਮਰਹੂਮ ਮਹਾਰਾਣੀ ਐਲਿਜ਼ਾਬੈਥ-2 ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਜਸਵੰਤ ਸਿੰਘ ਚੈਲ ਨਾਮ ਦੇ ਸਿੱਖ ਨੌਜਵਾਨ ਨੂੰ 9 ਸਾਲ ਦੀ ਸਜ਼ਾ ਸੁਣਾਈ ਹੈ। ਜਸਵੰਤ ਸਿੰਘ ਦੀ ਉਮਰ 21 ਸਾਲ ਦੱਸੀ ਗਈ ਹੈ। ਅਦਾਲਤ ਨੇ ਇਹ ਸਜ਼ਾ ਜਸਵੰਤ ਸਿੰਘ ਚੈਲ ਦੀ ਮਾਨਸਿਕ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਦਿੱਤੀ…

Read More

ਚੰਡੀਗੜ੍ਹ ‘ਚ ਸਾਬਕਾ ਮੰਤਰੀ ਮਨਪ੍ਰੀਤ ਦੇ ਸਾਲੇ ਦੇ ਘਰ ਛਾਪਾ, ਵਕੀਲ ਨੇ ਵਿਜੀਲੈਂਸ ਟੀਮ ਨਹੀਂ ਵੜਨ ਦਿੱਤਾ ਨੂੰ ਘਰ ‘ਚ, ਸਰਚ ਵਾਰੰਟ ਮੰਗਿਆ

ਪਲਾਟ ਘੁਟਾਲੇ ਵਿੱਚ ਕੇਸ ਦਰਜ ਹੋਣ ਤੋਂ ਬਾਅਦ 12 ਦਿਨਾਂ ਤੱਕ ਰੂਪੋਸ਼ ਚੱਲ ਰਹੇ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਭਾਲ ਵਿੱਚ ਵਿਜੀਲੈਂਸ ਬਿਊਰੋ ਦੀ ਟੀਮ ਨੇ ਚੰਡੀਗੜ੍ਹ ਦੇ ਸੈਕਟਰ-7 ਵਿੱਚ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਨਿਰਮਾਣ ਅਧੀਨ ਘਰ ਵਿੱਚ ਛਾਪਾ ਮਾਰਿਆ। ਹਾਲਾਂਕਿ ਵਿਜੀਲੈਂਸ ਦੀ ਟੀਮ ਘਰ ਅੰਦਰ ਨਹੀਂ ਜਾ…

Read More

ਵਕੀਲ ਵਰਿੰਦਰ ਸਿੰਘ ਸੰਧੂ ਅਤੇ ਪੁਲਿਸ ਵਿਚਕਾਰ ਹੋਇਆ ਸਮਝੌਤਾ, ਵਕੀਲ ਦਾ ਲਾਇਸੈਂਸ ਰੱਦ ਕਰਨ ਦੀ ਮੰਗ

ਵਕੀਲ ਵਰਿੰਦਰ ਸਿੰਘ ਸੰਧੂ ਅਤੇ ਪੁਲਿਸ ਵਿਚਕਾਰ ਹੋਏ ਸਮਝੌਤੇ ਨੂੰ ਲੈ ਕੇ ਗੁੱਸੇ ‘ਚ ਆਏ ਮੁਕਤਸਰ ਦੇ ਵਕੀਲ ਭਾਈਚਾਰੇ ਨੇ ਵਕੀਲ ਵਰਿੰਦਰ ਸਿੰਘ ਸੰਧੂ ਨੂੰ ਬਾਰ ‘ਚੋਂ ਬਾਹਰ ਕੀਤਾ ਹੈ ਅਤੇ ਬਾਰ ਕੌਂਸਲ ਪੰਜਾਬ ਹਰਿਆਣਾ ਨੂੰ ਉਕਤ ਵਕੀਲ ਦਾ ਲਾਇਸੈਂਸ ਰੱਦ ਕਰਨ ਦੀ ਮੰਗ ਕੀਤੀ ਹੈ। ਵਕੀਲ ਵਰਿੰਦਰ ਸਿੰਘ ਨੇ ਗੰਭੀਰ ਇਲਜ਼ਾਮ ਲਗਾਏ ਸਨ ਜਿਸ…

Read More

SSP ਗੁਰਮੀਤ ਚੌਹਾਨ ਦੇ ਤਬਾਦਲੇ ਦੇ ਮਾਮਲੇ ‘ਚ ਰਾਜਪਾਲ ਪੁਰੋਹਿੱਤ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੀ ਗਈ ਚਿੱਠੀ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿੱਤ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਗਈ ਹੈ। ਇਸ ਚਿੱਠੀ ‘ਚ ਉਨ੍ਹਾਂ ਵਲੋਂ SSP ਗੁਰਮੀਤ ਚੌਹਾਨ ਦੇ ਤਬਾਦਲੇ ਦੇ ਮਾਮਲੇ ‘ਚ ਜਾਣਕਾਰੀ ਮੰਗੀ ਗਈ ਹੈ।ਗੁਰਮੀਤ ਚੌਹਾਨ ਨੂੰ ਹਾਲ ਹੀ ‘ਚ SSP ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। Post DisclaimerOpinion/facts in this article are author\’s own and…

Read More

ਅਦਾਲਤ ਨੇ ਸੰਜੇ ਸਿੰਘ ਨੂੰ ਭੇਜਿਆ 5 ਦਿਨਾਂ ਦੇ ਰਿਮਾਂਡ ‘ਤੇ ⋆ D5 News

ਨਵੀਂ ਦਿੱਲੀ: ਈਡੀ ਨੇ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਅੱਜ ਰੌਜ਼ ਐਵੇਨਿਊ ਕੋਰਟ ਵਿੱਚ ਪੇਸ਼ ਕੀਤਾ ਸੁਣਵਾਈ ਦੌਰਾਨ ਸੰਜੇ ਸਿੰਘ ਦੇ ਵਕੀਲ ਮੋਹਿਤ ਮਾਥੁਰ ਨੇ ਅਦਾਲਤ ਨੂੰ ਕਿਹਾ ਕਿ ਦੱਸਿਆ ਜਾਵੇ ਕਿ ਸੰਜੇ ਸਿੰਘ ਨੂੰ ਕਿਸ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਇਸ ‘ਤੇ…

Read More