ਮਾਨਸਾ ਜ਼ਿਲ੍ਹੇ ਦੇ ਪਿੰਡ ਖਹਿਰਾ ਖੁਰਦ ਦੀ ਅੰਜੂ ਰਾਣੀ ਨੇ ਚੀਨ ‘ਚ ਚੱਲ ਰਹੀਆਂ ਏਸ਼ਿਆਈ ਖੇਡਾਂ ‘ਚ ਕਾਂਸੀ ਦਾ ਤਗ਼ਮਾ ਜਿੱਤ ਕੀਤਾ ਪਿੰਡ ਦਾ ਨਾਂ ਰੌਸ਼ਨ
ਮਾਨਸਾ ਜ਼ਿਲ੍ਹੇ ਦੇ ਪਿੰਡ ਖਹਿਰਾ ਖੁਰਦ ਦੀ ਅੰਜੂ ਰਾਣੀ ਨੇ ਚੀਨ ਵਿੱਚ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਆਪਣੀ ਟੀਮ ਨਾਲ 35 ਕਿਲੋਮੀਟਰ ਦੌੜ ਵਿੱਚ ਕਾਂਸੀ ਦਾ ਤਗ਼ਮਾ ਜਿੱਤ ਕੇ ਪਿੰਡ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਅੰਜੂ ਦੀ ਜਿੱਤ ਤੋਂ ਬਾਅਦ ਪਿੰਡ ਵਿੱਚ ਜਸ਼ਨ ਦਾ ਮਾਹੌਲ ਹੈ। ਅੰਜੂ ਰਾਣੀ ਹੁਣ ਭਵਿੱਖ ਵਿੱਚ ਓਲੰਪਿਕ ਖੇਡਣ…
