39 ਕਰੋੜ ਰੁਪਏ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੀ ਵਿਜੀਲੈਂਸ ਨੇ ਕੀਤੀ ਸ਼ੁਰੂ ਜਾਂਚ
ਪੰਜਾਬ ਵਿਜੀਲੈਂਸ ਬਿਊਰੋ ਨੇ 39 ਕਰੋੜ ਰੁਪਏ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹੁਣ ਵਿਜੀਲੈਂਸ ਦੇ ਰਡਾਰ ‘ਤੇ ਸਮਾਜਿਕ ਨਿਆਂ ਵਿਭਾਗ ਦੇ ਕੁਝ ਅਧਿਕਾਰੀ ਅਤੇ ਪ੍ਰਾਈਵੇਟ ਐਜੂਕੇਸ਼ਨ ਅਦਾਰੇ ਆ ਗਏ ਹਨ, ਜਿਨ੍ਹਾਂ ਨੇ ਨਿਯਮਾਂ ਨੂੰ ਭੰਗ ਕਰਕੇ ਕਰੋੜਾਂ ਰੁਪਏ ਬਰਬਾਦ ਕੀਤੇ। ਹੁਣ ਇਸ ਘਪਲੇ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਅਪਰਾਧਿਕ ਕਾਰਵਾਈ…
