ਪੰਜਾਬ ਸਰਕਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ, 776 ਨੋਡਲ ਅਫਸਰ ਨਿਯੁਕਤ
ਪੰਜਾਬ ਸਰਕਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਹੈ। ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ 776 ਨੋਡਲ ਅਫਸਰ ਨਿਯੁਕਤ ਕੀਤੇ ਗਏ ਹਨ। ਇੱਕ ਪਾਸੇ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ, ਉਥੇ ਹੀ ਦੂਜੇ ਪਾਸੇ ਪ੍ਰਸ਼ਾਸਨ ਪਰਾਲੀ ਨਾ ਸਾੜਨ ਵਿੱਚ ਸਹਿਯੋਗ ਕਰਨ ਵਾਲੇ ਕਿਸਾਨਾਂ ਦਾ ਸਨਮਾਨ ਕਰੇਗੀ। ਸਹਿਯੋਗ ਨਾ…
