ਵਿਜੀਲੈਂਸ ਦੇ ਨਹੀਂ ਹੱਥ ਲੱਗੇ ਸਕਿਆ ਮਨਪ੍ਰੀਤ ਬਾਦਲ, ਜ਼ਮਾਨਤ ਤੇ ਸੁਣਵਾਈ ਚਾਰ ਅਕਤੂਬਰ ਨੂੰ
ਪਲਾਂਟ ਖ਼ਰੀਦ ਮਾਮਲੇ ਵਿਚ ਭਗੌੜੇ ਚੱਲ ਰਹੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਦੀ ਭਾਲ ਲਈ ਵਿਜੀਲੈਂਸ ਟੀਮਾਂ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ ਪਰ ਅਜੇ ਤਕ ਮਨਪ੍ਰੀਤ ਵਿਜੀਲੈਂਸ ਦੇ ਹੱਥ ਨਹੀਂ ਲੱਗੇ। ਦੂਜੇ ਪਾਸੇ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਸਬੰਧੀ ਅਦਾਲਤ ’ਚ ਦਾਇਰ ਪਟੀਸ਼ਨ ’ਤੇ 4 ਅਕਤੂਬਰ ਨੂੰ ਸੁਣਵਾਈ ਹੋਣੀ ਹੈ। ਵਿਜੀਲੈਂਸ ਵੱਲੋਂ…
