ਅੰਮ੍ਰਿਤਸਰ ਪਹੁੰਚ ਰਹੇ ਹਨ ਅੱਜ ਰਾਹੁਲ ਗਾਂਧੀ, ਕਾਂਗਰਸੀ ਲੀਡਰਾਂ ਨੂੰ ਦੂਰ ਰਹਿਣ ਦੀ ਹਿਦਾਇਤ
ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਆ ਰਹੇ ਹਨ। ਉਹ ਨਿੱਜੀ ਦੌਰੇ ‘ਤੇ ਸਵੇਰੇ ਕਰੀਬ 10.30 ਵਜੇ ਗੁਰੂਨਗਰ ਪਹੁੰਚਣਗੇ। ਜ਼ਿਲ੍ਹਾ ਕਾਂਗਰਸ ਪਾਰਟੀ ਦੇ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਵੀ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਦੀ ਯੋਜਨਾ ਹੈ। ਪੱਪੂ ਨੇ ਕਿਹਾ ਕਿ ਪਾਰਟੀ ਵੱਲੋਂ ਹਦਾਇਤਾਂ ਹਨ ਕਿ ਰਾਹੁਲ ਗਾਂਧੀ ਦੇ ਨਿੱਜੀ ਪ੍ਰੋਗਰਾਮ ਵਿੱਚ…
