ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਰਾਸ਼ਟਰਪਤੀ ਅਹੁਦੇ ਲਈ ਅਯੋਗ ਕਰਾਰ
ਵ੍ਹਾਈਟ ਹਾਊਸ ਦੀ ਦੌੜ ਲਈ ਪ੍ਰਚਾਰ ਕਰ ਰਹੇ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵੱਡਾ ਝਟਕਾ ਲੱਗਾ ਹੈ। ਕੋਲੋਰਾਡੋ ਸੂਬੇ ਦੀ ਮੁੱਖ ਅਦਾਲਤ ਨੇ ਮੰਗਲਵਾਰ ਨੂੰ ਅਮਰੀਕੀ ਕੈਪੀਟਲ ਹਿੰਸਾ ਮਾਮਲੇ ‘ਚ ਟਰੰਪ ਨੂੰ ਅਮਰੀਕੀ ਸੰਵਿਧਾਨ ਦੇ ਤਹਿਤ ਰਾਸ਼ਟਰਪਤੀ ਅਹੁਦੇ ਲਈ ਅਯੋਗ ਕਰਾਰ ਦਿੱਤਾ ਹੈ। ਅਦਾਲਤ ਨੇ ਰਿਪਬਲਿਕਨ ਪਾਰਟੀ ਤੋਂ ਵ੍ਹਾਈਟ ਹਾਊਸ ਦੌੜ ਦੇ ਮੁੱਖ ਦਾਅਵੇਦਾਰ…
