ਸਥਾਨਕ ਸਰਕਾਰ ਮੰਤਰੀ ਨੇ ਐਸ.ਟੀ.ਪੀ., ਸੀ.ਈ.ਟੀ.ਪੀ. ਸਾਈਟਾਂ ਦਾ ਕੀਤਾ ਦੌਰਾ; ਬੁੱਢੇ ਨਾਲੇ ਦੀ ਸਫਾਈ ਲਈ ‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ
ਚੰਡੀਗੜ੍ਹ/ਲੁਧਿਆਣਾ, 25 ਸਤੰਬਰ: ਬੁੱਢੇ ਨਾਲੇ ਦੀ ਸਫ਼ਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਥਾਨਕ ਸਰਕਾਰ ਮੰਤਰੀ ਬਲਕਾਰ ਸਿੰਘ ਨੇ ਸੋਮਵਾਰ ਨੂੰ ਸ਼ਹਿਰ ਦੇ ਦੌਰੇ ਦੌਰਾਨ ਬੁੱਢੇ ਨਾਲੇ ਦੀ ਸਫ਼ਾਈ ਲਈ ਚੱਲ ਰਹੇ 650 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੇ ਆਪਣੇ ਦੌਰੇ ਦੌਰਾਨ 225…
