ਕੈਨੇਡਾ ਦੇ ਕਿਊਬਿਕ ਦੀਆਂ ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਫਰਾਂਸੀਸੀ ਭਾਸ਼ਾ ਸਿੱਖਣਾ ਲਾਜ਼ਮੀ
ਕੈਨੇਡਾ: ਕੈਨੇਡਾ ਦੇ ਕਿਊਬਿਕ ਦੀਆਂ ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਹੁਣ ਫਰਾਂਸੀਸੀ ਭਾਸ਼ਾ ਸਿੱਖਣਾ ਲਾਜ਼ਮੀ ਹੋ ਜਾਵੇਗਾ। ਦਰਅਸਲ ਕਿਊਬਿਕ ਸਰਕਾਰ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਟਿਊਸ਼ਨ ਫੀਸ ਵਧਾਏਗੀ ਅਤੇ ਉਹਨਾਂ ਲਈ ਆਪਣੀ ਪੜ੍ਹਾਈ ਦੌਰਾਨ ਫ੍ਰੈਂਚ ਸਿੱਖਣਾ ਲਾਜ਼ਮੀ ਬਣਾਏਗੀ। Kejriwal ਦੀ ਲੀਡਰਾਂ ਨਾਲ ਬੰਦ ਕਮਰਾ ਮੁਲਾਕਾਤ | India Alliance Meeting | D5 Channel Punjabi ਸੂਬਾ ਸਰਕਾਰ ਨੇ…
