ਬ੍ਰਿਜਭੂਸ਼ਣ ਨੂੰ ਜਦੋਂ ਵੀ ਮੌਕਾ ਮਿਲਦਾ ਸੀ, ਉਹ ਮਹਿਲਾ ਪਹਿਲਵਾਨਾਂ ਦੀ ਇੱਜਤ ਖਰਾਬ ਕਰਨ ਦੀ ਕੋਸ਼ਿਸ਼ ਕਰਦਾ ਸੀ :- ਦਿੱਲੀ ਪੁਲਸ
ਨਵੀਂ ਦਿੱਲੀ, ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਦੋਸ਼ੀ ਭਾਜਪਾ ਸੰਸਦ ਬ੍ਰਿਜਭੂਸ਼ਣ ਸ਼ਰਨ ਸਿੰਘ ‘ਤੇ ਦੋਸ਼ ਆਇਦ ਕਰਨ ਲਈ ਦਿੱਲੀ ਦੀ ਰਾਊਜ ਐਵੇਨਿਊ ਅਦਾਲਤ ‘ਚ ਸੁਣਵਾਈ ਹੋਈ। ਅਦਾਲਤ ਨੇ ਬ੍ਰਿਜਭੂਸ਼ਣ ਨੂੰ ਪੇਸ਼ੀ ਤੋਂ ਛੋਟ ਦਿੱਤੀ ਸੀ। ਸੁਣਵਾਈ ਦੌਰਾਨ ਦਿੱਲੀ ਪੁਲਸ ਨੇ ਅਦਾਲਤ ਵਿਚ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਦਲੀਲ ਵਿਚ ਦਿੱਲੀ ਪੁਲਸ ਨੇ ਕਿਹਾ…
