ਭਰਤ ਇੰਦਰ ਸਿੰਘ ਚਾਹਲ ਦੇ ਕੇਸ ਦੀ ਸੁਣਵਾਈ ਕਰਨ ਤੋਂ ਹਾਈ ਕੋਰਟ ਜੱਜ ਨੇ ਕੀਤਾ ਇਨਕਾਰ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਅੱਜ ਵੀ ਹਾਈ ਕੋਰਟ ਤੋਂ ਰਾਹਤ ਨਹੀਂ ਮਿਲ ਸਕੀ। ਹਾਈ ਕੋਰਟ ਵਿੱਚ ਅੱਜ ਜੱਜ ਨੇ ਚਾਹਲ ਦੀ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਕੇਸ ਨੂੰ ਕਿਸੇ ਹੋਰ ਬੈਂਚ ਕੋਲ ਸੁਣਵਾਈ ਲਈ…
