ਸਿੰਘ ਸਭਾ ਲਹਿਰ ਦੇ ਇਤਿਹਾਸ ਨੂੰ ਹਰ ਪੱਖ ਤੋਂ ਮੌਲਿਕ ਤੌਰ ’ਤੇ ਕਲਮਬੰਦ ਕੀਤਾ ਜਾਵੇਗਾ- ਐਡਵੋਕੇਟ ਧਾਮੀ
ਡਾ. ਦਲਜੀਤ ਸਿੰਘ ਚੀਮਾ, ਭਾਈ ਗਰੇਵਾਲ, ਡਾ. ਮਹਿਲ ਸਿੰਘ, ਡਾ. ਗੋਗੋਆਣੀ ਤੇ ਡਾ. ਹਰਭਜਨ ਸਿੰਘ ਨੇ ਵੀ ਕੀਤਾ ਸੰਬੋਧਨ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੰਘ ਸਭਾ ਲਹਿਰ ਸਬੰਧੀ ਹਰ ਪੱਖ ਤੋਂ ਮੌਲਿਕ ਖੋਜ ਕਾਰਜ ਕਰਵਾ ਕੇ ਇਕ ਪੁਸਤਕ ਸੰਗ੍ਰਹਿਤ ਕਰੇਗੀ, ਜਿਸ ਵਿਚ ਲਹਿਰ ਨਾਲ ਸਬੰਧਤ ਹਰ ਕੌਮੀ ਨਾਇਕ ਬਾਰੇ ਵਿਸਥਾਰਤ ਜਾਣਕਾਰੀ ਅਤੇ ਸਿੰਘ ਸਭਾ ਦੇ…
