ਗੈਂਗਸਟਰ ਸੁੱਖਾ ਦੁਨੇਕੇ ਦਾ ਕੈਨੇਡਾ ‘ਚ ਕਤਲ ⋆ D5 News
ਕੈਨੇਡਾ: A ਕੈਟਾਗਰੀ ਦੇ ਗੈਂਗਸਟਰ ਸੁੱਖਾ ਦੁਨੇਕੇ ਦਾ ਕੈਨੇਡਾ ਵਿੱਚ ਕਤਲ ਕਰ ਦਿੱਤਾ ਗਿਆ ਹੈ। ਉਹ 2017 ਵਿੱਚ ਜਾਅਲੀ ਪਾਸਪੋਰਟ ਬਣਵਾ ਕੇ ਪੰਜਾਬ ਤੋਂ ਕੈਨੇਡਾ ਭੱਜ ਗਿਆ ਸੀ।ਮੁਢਲੀ ਜਾਣਕਾਰੀ ਅਨੁਸਾਰ ਸੁੱਖਾ ਦੁਨਾਕੇ ਨੂੰ ਕੈਨੇਡਾ ਦੇ ਵਿਨੀਪੈਗ ਵਿੱਚ ਗੋਲੀ ਮਾਰੀ ਗਈ ਹੈ। ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਹ 41 ਗੈਂਗਸਟਰਾਂ ਦੀ ਸੂਚੀ ਵਿੱਚ…
