ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਘਰ ਪੁੱਜਣਗੇ ਮੁੱਖ ਮੰਤਰੀ ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਅੱਜ ਨਿਊ ਚੰਡੀਗੜ੍ਹ ਵਿੱਚ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਘਰ ਪੁੱਜਣਗੇ। ਇੱਥੇ ਉਹ ਸ਼ਹੀਦ ਪਰਿਵਾਰ ਨੂੰ ਮਿਲਣਗੇ। ਸ਼ਹੀਦ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਵੀ ਸੌਂਪਿਆ ਜਾਵੇਗਾ। ਇਸ ਦੇ ਲਈ ਪ੍ਰਸ਼ਾਸਨ ਵੱਲੋਂ ਪੂਰੀ ਤਿਆਰੀ ਕਰ ਲਈ ਗਈ ਹੈ। ਸੁਰੱਖਿਆ ਕਾਰਨਾਂ ਕਰਕੇ ਇੱਥੇ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਨਿਊ…
