ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਵੱਧ ਤੋਂ ਵੱਧ ਘਟਾਉਣ ਲਈ ਸਰਕਾਰ ਨੇ ਚੁੱਕਿਆ ਅਹਿਮ ਕਦਮ
ਕੁਦਰਤੀ ਜਲ ਸਰੋਤਾਂ ਦੇ ਆਸ-ਪਾਸ ਦੇ ਖੇਤਰ ਵਿੱਚ ਉਸਾਰੀ ਗਤੀਵਿਧੀਆਂ ਨੂੰ ਨਿਯਮਤ ਕਰਨ ਲਈ ਜਲ ਸਰੋਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਚੰਡੀਗੜ੍ਹ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਵੱਧ ਤੋਂ ਵੱਧ ਘਟਾਉਣ ਲਈ ਇਹਤਿਆਤੀ ਕਦਮ ਚੁੱਕਦਿਆਂ ਅਹਿਮ ਫ਼ੈਸਲਾ ਲਿਆ ਗਿਆ ਕਿ ਕੁਦਰਤੀ ਜਲ ਸਰੋਤਾਂ…
