ਸਿੰਘ ਸਭਾ ਲਹਿਰ ਦੀ 150 ਸਾਲਾ ਸ਼ਤਾਬਦੀ ਨੂੰ ਸਮਰਪਿਤ 21 ਸਤੰਬਰ ਨੂੰ ਖਾਲਸਾ ਕਾਲਜ ਵਿਖੇ ਹੋਵੇਗਾ ਸੈਮੀਨਾਰ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਸਿੰਘ ਸਭਾ ਲਹਿਰ ਦੇ 150 ਸਾਲਾ ਸਥਾਪਨਾ ਦਿਵਸ ਸਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਤਹਿਤ 21 ਸਤੰਬਰ 2023 ਨੂੰ ਖਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਦੇ ਸ. ਸੁੰਦਰ ਸਿੰਘ ਮਜੀਠੀਆ ਹਾਲ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਸ ਸੈਮੀਨਾਰ ਦੀਆਂ ਤਿਆਰੀਆਂ ਸਬੰਧੀ ਅੱਜ ਖਾਲਸਾ ਕਾਲਜ ਵਿਖੇ ਵਿਸ਼ੇਸ਼ ਇਕੱਤਰਤਾ ਹੋਈ,…
