ਲਾਰੈਂਸ ਬਿਸ਼ਨੋਈ ਦੀ ਗੈਂਗਸਟਰਾਂ ਨਾਲ ਵੀਡੀਓ ਵਾਇਰਲ ਹੋਣ ਤੋਂ ਬਾਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਰਕਾਰ ‘ਤੇ ਸਾਧਿਆ ਨਿਸ਼ਾਨਾ
ਲਾਰੈਂਸ ਬਿਸ਼ਨੋਈ ਦੀ ਗੈਂਗਸਟਰਾਂ ਨਾਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬੀ ਗਾਇਕ ਸ਼ੁਭਦੀਪ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਤਵਾਰ ਨੂੰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਬਲਕੌਰ ਸਿੰਘ ਨੇ ਕਿਹਾ- ਗੈਂਗਸਟਰ ਲਾਰੈਂਸ ਜੇਲ੍ਹਾਂ ਵਿੱਚ ਬੈਠ ਕੇ ਖੁੱਲ੍ਹੇਆਮ ਨੈੱਟਵਰਕ ਚਲਾ ਰਿਹਾ ਹੈ ਅਤੇ ਹੁਣ ਇੱਕ ਨਵੀਂ ਵੀਡੀਓ ਕਾਲ ਵਿੱਚ ਦੂਜੇ ਗੈਂਗਸਟਰਾਂ ਨਾਲ ਗੱਲਬਾਤ…
