ਜੇਲ੍ਹ ਦੇ ਅੰਦਰੋ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਮੋਨੂੰ ਮਾਨੇਸਰ ਦੀ ਵੀਡੀਓ ਕਾਲ ਜ਼ਰੀਏ ਗੱਲਬਾਤ ਕਰਨ ਦਾ ਵੀਡੀਓ ਆਇਆ ਬਾਹਰ ⋆ D5 News
Gangster Lawrence Bishnoi: ਪੰਜਾਬ ਦੀਆਂ ਜੇਲ੍ਹਾਂ ਵਿਚ ਬੰਦ ਗੈਂਗਸਟਰਾਂ ਵੱਲੋਂ ਜੇਲ੍ਹ ਦੇ ਅੰਦਰ ਹੀ ਫੋਨ ਦੀ ਵਰਤੋ ਕਰਨ ਅਤੇ ਵੀਡੀਓ ਕਾਲ ਕਰਨ ਦੀ ਖ਼ਬਰ ਸਾਹਮਣੇ ਆਉਂਦੀ ਰਹਿੰਦੀ ਹੈ। ਹੁਣ ਇਸ ਵਿਚਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇਕ ਵੀਡੀਓ ਸ਼ੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਜਿਸ ਵਿਚ ਉਹ ਮੋਨੂੰ ਮਾਨੇਸਰ ਨਾਲ ਵੀਡੀਓ ਕਾਲ ‘ਤੇ ਗੱਲਬਾਤ ਕਰਦਾ ਦਿਖਾਈ…
