ਪੇਡਾ ਵੱਲੋਂ ਸਟੇਟ ਐਨਰਜੀ ਐਫੀਸ਼ੈਂਸੀ ਐਕਸ਼ਨ ਪਲਾਨ ਬਾਰੇ ਭਾਈਵਾਲ ਵਿਭਾਗਾਂ ਕੋਲੋਂ ਸੁਝਾਅ ਮੰਗੇ
ਚੰਡੀਗੜ੍ਹ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਵੱਲੋਂ ਸੂਬੇ ਦੇ ਸਾਰੇ ਭਾਈਵਾਲ ਵਿਭਾਗਾਂ ਕੋਲੋਂ ਸਟੇਟ ਐਨਰਜੀ ਐਫੀਸ਼ੈਂਸੀ ਐਕਸ਼ਨ ਪਲਾਨ (ਐਸ.ਈ.ਈ.ਏ.ਪੀ.) ਬਾਰੇ ਇੱਕ ਹਫ਼ਤੇ ਦੇ ਅੰਦਰ-ਅੰਦਰ ਸੁਝਾਵਾਂ ਦੀ ਮੰਗ ਕੀਤੀ ਗਈ ਹੈ। ਪੇਡਾ ਆਡੀਟੋਰੀਅਮ ਵਿਖੇ ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ (ਬੀ.ਈ.ਈ.) ਅਤੇ ਐਸੋਸੀਏਟਿਡ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਆਫ਼ ਇੰਡੀਆ (ਐਸੋਚੈਮ) ਦੇ ਸਹਿਯੋਗ ਨਾਲ ਪੇਡਾ…
