ਵੱਖ-ਵੱਖ ਗੁਰਦੁਆਰਾ ਸਾਹਿਬਾਨ ਵੱਲੋਂ ਕੁਦਰਤੀ ਆਫ਼ਤਾਂ ਫੰਡ ਲਈ ਸ਼੍ਰੋਮਣੀ ਕਮੇਟੀ ਨੂੰ 6 ਲੱਖ 50 ਹਜ਼ਾਰ ਰੁਪਏ ਦੇ ਚੈੱਕ ਸੌਂਪੇ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਕੀਤੀਆਂ ਜਾ ਰਹੀਆਂ ਸੇਵਾਵਾਂ ਵਿਚ ਸੰਗਤ ਅਤੇ ਵੱਖ-ਵੱਖ ਸੰਸਥਾਵਾਂ ਵੱਲੋਂ ਸਹਿਯੋਗ ਪਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਜੱਜ ਸ. ਦਲਬੀਰ ਸਿੰਘ ਮਾਹਲ ਤੇ ਸ. ਗੁਰਦੇਵ ਸਿੰਘ ਸੋਹਲ ਨੇ ਵੱਖ-ਵੱਖ ਲੋਕਲ ਗੁਰਦੁਆਰਾ ਕਮੇਟੀਆਂ ਵੱਲੋਂ 6 ਲੱਖ 50 ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈੱਕ…
