ਵਿਜੀਲੈਂਸ ਬਿਊਰੋ ਵੱਲੋਂ ਪਰਲਜ਼ ਗਰੁੱਪ ਘੁਟਾਲੇ ਵਿੱਚ ਸ਼ਾਮਲ ਨਿਰਮਲ ਸਿੰਘ ਭੰਗੂ ਦੀ ਪਤਨੀ ਗ੍ਰਿਫਤਾਰ
ਚੰਡੀਗੜ੍ਹ: ਵਿਜੀਲੈਂਸ ਬਿਊਰੋ ਪੰਜਾਬ ਨੇ ਵੀਰਵਾਰ ਨੂੰ ਪਰਲਜ਼ ਗੋਲਡਨ ਫੋਰੈਸਟ (ਪੀ.ਜੀ.ਐਫ.) ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਨਿਰਮਲ ਸਿੰਘ ਭੰਗੂ ਦੀ ਪਤਨੀ ਪ੍ਰੇਮ ਕੌਰ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ ਜੋ ਕਿ ਤਫ਼ਤੀਸ਼ ਵਿੱਚ ਸ਼ਾਮਲ ਨਾ ਹੋ ਕੇ ਗ੍ਰਿਫ਼ਤਾਰੀ ਤੋਂ ਬਚਦੀ ਆ ਰਹੀ ਸੀ। ਉਸ ਨੂੰ ਪੀ.ਏ.ਸੀ.ਐਲ. ਲਿਮਟਿਡ ਨਾਲ ਸਬੰਧਤ ਜਾਇਦਾਦਾਂ ਨੂੰ ਹੜੱਪਣ ਦੇ ਮਾਮਲੇ ਵਿੱਚ ਨਾਮਜ਼ਦ…
