ਪੰਜਾਬੀ ਯੂਨੀਵਰਸਿਟੀ ‘ਚ ਹੰਗਾਮਾਂ, ਪ੍ਰੋਫ਼ੈਸਰ ‘ਤੇ ਕੁੜੀ ਨੂੰ ਮਾਨਸਿਕ ਤੌਰ ਤੇ ਪਰੇਸ਼ਾਨ ਕਰਨ ਦੇ ਦੋਸ਼, ਕੁੜੀ ਦੀ ਮੌਤ
ਪਟਿਆਲਾ: ਖ਼ਬਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਸਾਹਮਣੇ ਆ ਰਹੀ ਹੈ ਕਿ ਯੂਨੀਵਰਸਿਟੀ ਵਿਚ ਪੜਾਈ ਕਰ ਰਹੀ ਕੂੜੀ ਦੀ ਅਚਾਨਕ ਮੌਤ ਹੋ ਜਾਂਦੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਪ੍ਰੋਫ਼ੈਸਰ ਵੱਲੋਂ ਕੂੜੀ ਨੂੰ ਮਾਨਸਿਕ ਤੌਰ ਤੇ ਪਰੇਸ਼ਾਨ ਕੀਤਾ ਜਾਂਦਾਂ ਸੀ। ਜਦੋਂ ਕੂੜੀ ਵੱਲੋਂ ਪ੍ਰੋਫ਼ੈਸਰ ਨੂੰ ਦਵਾਈ ਲੈਣ ਲਈ ਛੁੱਟੀ ਦੀ…
