ਵਿਸ਼ਵ ਚੈਂਪੀਅਨਸ਼ਿਪ ਦੀ ਤਮਗਾ ਜੇਤੂ ਵਿਨੇਸ਼ ਫੋਗਾਟ ਨੇ ਆਪਣਾ ਖੇਡ ਰਤਨ ਅਤੇ ਅਰਜੁਨ ਪੁਰਸਕਾਰ ਕੀਤਾ ਵਾਪਸ

ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ‘ਚ ਚੱਲ ਰਿਹਾ ਵਿਵਾਦ ਖਤਮ ਨਹੀਂ ਹੋ ਰਿਹਾ ਹੈ। ਦੇਸ਼ ਦੇ ਮਹਾਨ ਖਿਡਾਰੀਆਂ ਦੀ ਤਰਫੋਂ ਇਹ ਵੱਕਾਰੀ ਸਨਮਾਨ ਵਾਪਸ ਕਰਨ ਦਾ ਸਿਲਸਿਲਾ ਜਾਰੀ ਹੈ। ਹਾਲ ਹੀ ‘ਚ ਸਾਕਸ਼ੀ ਮਲਿਕ ਵੱਲੋਂ ਕੁਸ਼ਤੀ ਤੋਂ ਸੰਨਿਆਸ ਲੈਣ ਦੇ ਐਲਾਨ ਅਤੇ ਬਜਰੰਗ ਪੂਨੀਆ ਵੱਲੋਂ ਪਦਮ ਸ਼੍ਰੀ ਪੁਰਸਕਾਰ ਵਾਪਸ ਕੀਤੇ ਜਾਣ ਤੋਂ ਬਾਅਦ ਹੁਣ ਵਿਸ਼ਵ…

Read More

ਪੁੱਛਗਿੱਛ ਖ਼ਤਮ ਹੋਣ ਮਗਰੋਂ SIT ਦਫਤਰ ‘ਚੋਂ ਬਾਹਰ ਆਏ ਮਜੀਠੀਆ, ⋆ D5 News

ਚੰਡੀਗੜ੍ਹ, 30 ਦਸੰਬਰ 2023- ਅਕਾਲੀ ਲੀਡਰ ਬਿਕਰਮ ਮਜੀਠੀਆ ਐਸਆਈਟੀ ਅੱਗੇ ਡਰੱਗ ਕੇਸ ਵਿਚ ਅੱਜ ਪੇਸ਼ ਹੋਏ। ਪੁੱਛਗਿੱਛ ਖ਼ਤਮ ਹੋਣ ਮਗਰੋਂ ਮਜੀਠੀਆ ਨੇ ਜਿਥੇ ਸੂਬਾ ਸਰਕਾਰ ਤੇ ਗੰਭੀਰ ਇਲਾਜ਼ਮ ਲਾਏ, ਉਥੇ ਹੀ ਕਿਹਾ  ਕਿ ਮੈਂ ਕਿਸੇ ਤੋਂ ਡਰਦਾ ਨਹੀਂ। ਉਨ੍ਹਾਂ ਕਿਹਾ ਕਿ ਆਰ-ਪਾਰ ਦੀ ਲੜਾਈ ਪਹਿਲਾਂ, ਪੰਜਾਬ ਦੇ ਮੁੱਦੇ ਚੁੱਕਦੇ ਰਹਾਂਗੇ। Post DisclaimerOpinion/facts in this article are…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਵਚਨਬੱਧ 

ਚੰਡੀਗੜ੍ਹ, 30 ਦਸੰਬਰ 2023- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ DGP ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ, ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀ.ਓ.ਆਈ.) ਦੇ ਡਾਇਰੈਕਟਰ ਐਲ. ਕੇ. ਯਾਦਵ ਵੱਲੋਂ ਅੱਜ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਵਿੱਚ ਮਨੁੱਖੀ ਤਸਕਰੀ ਸਬੰਧੀ ਜਾਂਚ ਲਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ।  ਇਸ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ…

Read More

ਭਾਜਪਾ ਦੇ ਪੰਜਾਬ ਕਾਰਜਕਾਰਨੀ ਮੈਂਬਰ ਤੇ ਜਲੰਧਰ ਦੇ ਜ਼ਿਲ੍ਹਾ ਇੰਚਾਰਜ ਸੰਜੀਵ ਸਿੰਘ ਨੂੰ ਵੱਡਾ ਝਟਕਾ, ਹਾਈਕੋਰਟ ਨੇ ਸੁਰੱਖਿਆ ਬਹਾਲ ਕਰਨ ਤੋਂ ਕਰ ਦਿੱਤਾ ਇਨਕਾਰ

ਭਾਜਪਾ ਦੇ ਪੰਜਾਬ ਕਾਰਜਕਾਰਨੀ ਮੈਂਬਰ ਅਤੇ ਜਲੰਧਰ ਦੇ ਜ਼ਿਲ੍ਹਾ ਇੰਚਾਰਜ ਸੰਜੀਵ ਸਿੰਘ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਰੱਖਿਆ ਬਹਾਲ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਹਾਈਕੋਰਟ ਨੇ ਆਪਣੇ ਹੁਕਮਾਂ ‘ਚ ਸਪੱਸ਼ਟ ਕੀਤਾ ਕਿ ਮਜਬੂਰੀਵੱਸ ਹਾਲਾਤਾਂ ਦੀ ਅਣਹੋਂਦ ‘ਚ ਸਰਕਾਰੀ ਖਰਚੇ ‘ਤੇ ਸੁਰੱਖਿਆ ਦਾ ਹੁਕਮ ਜਾਰੀ ਨਹੀਂ ਕੀਤਾ ਜਾ ਸਕਦਾ।ਪਟੀਸ਼ਨ ਦਾਇਰ ਕਰਦੇ ਹੋਏ ਸੰਜੀਵ…

Read More

ਡਰੱਗ ਮਾਮਲੇ ‘ਚ SIT ਦੇ ਨੋਟਿਸ ਤੋਂ ਬਾਅਦ SIT ਅੱਗੇ ਪੇਸ਼ ਹੋਏ ਮਜੀਠੀਆ

ਡਰੱਗ ਮਾਮਲੇ ‘ਚ SIT ਦੇ ਨੋਟਿਸ ਤੋਂ ਬਾਅਦ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ 30 ਦਸੰਬਰ ਨੂੰ ਪਟਿਆਲਾ ਪਹੁੰਚੇ ਸਨ। ਦਸ ਦਿਨਾਂ ਵਿੱਚ ਐਸਆਈਟੀ ਵੱਲੋਂ ਜਾਰੀ ਤੀਜੇ ਨੋਟਿਸ ਤੋਂ ਬਾਅਦ ਮਜੀਠੀਆ ਦੀ ਗ੍ਰਿਫ਼ਤਾਰੀ ਹੋਣ ਦੀ ਸੰਭਾਵਨਾ ਹੈ। ਪਟਿਆਲਾ ਦਫ਼ਤਰ ‘ਚ ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਵਾਲੀ ਐੱਸਆਈਟੀ ਉਨ੍ਹਾਂ ਤੋਂ ਸਵਾਲ-ਜਵਾਬ ਕਰ ਰਹੀ ਹੈ। …

Read More

ਕੇਂਦਰ ਸਰਕਾਰ ਨੇ ਸੁਕੰਨਿਆ ਸਮ੍ਰਿਧੀ ਯੋਜਨਾ ਦੀਆਂ ਵਿਆਜ ਦਰਾਂ ਵਧਾਉਣ ਦਾ ਕੀਤਾ ਫੈਸਲਾ

ਨਵੀਂ ਦਿੱਲੀ- 30 ਦਸੰਬਰ 2023- ਕੇਂਦਰ ਸਰਕਾਰ ਨੇ ਸੁਕੰਨਿਆ ਸਮ੍ਰਿਧੀ ਯੋਜਨਾ ਦੀਆਂ ਵਿਆਜ ਦਰਾਂ ਵਧਾਉਣ ਦਾ ਫੈਸਲਾ ਕੀਤਾ ਹੈ। ਜਨਵਰੀ-ਮਾਰਚ 2024 ਤਿਮਾਹੀ ਲਈ ਇਸ ਸਕੀਮ ਦੀ ਵਿਆਜ ਦਰ ਵਿੱਚ 0.20 ਪ੍ਰਤੀਸ਼ਤ ਅਤੇ ਤਿੰਨ ਸਾਲਾਂ ਦੇ ਸਮੇਂ ਦੀ ਜਮ੍ਹਾਂ ਰਾਸ਼ੀ ਵਿੱਚ 0.10 ਪ੍ਰਤੀਸ਼ਤ ਦਾ ਵਾਧਾ ਕੀਤਾ ਗਿਆ ਹੈ। ਸੁਕੰਨਿਆ ਯੋਜਨਾ ਦੀ ਵਿਆਜ ਦਰ ਪਹਿਲਾਂ 8 ਫੀਸਦੀ ਸੀ,…

Read More

ਪਾਇਲਟਾਂ ਵੱਲੋਂ ਬਿਜਲੀ ਸਪਲਾਈ ਬੰਦ ਕਰਨ ਕਰਕੇ ਹੋਇਆ ਸੀ ਨੇਪਾਲ ਚ ਯੇਤੀ ਏਅਰਲਾਈਨਜ਼ ਦਾ ਜਹਾਜ਼ ਹਾਦਸੇ ਦਾ ਸ਼ਿਕਾਰ

ਯੇਤੀ ਏਅਰਲਾਈਨਜ਼ ਦਾ ਜਹਾਜ਼ ਇਸ ਸਾਲ 15 ਜਨਵਰੀ ਨੂੰ ਪੋਖਰਾ, ਨੇਪਾਲ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਹਾਦਸੇ ਵਿੱਚ ਕਰੀਬ 72 ਲੋਕਾਂ ਦੀ ਜਾਨ ਚਲੀ ਗਈ। ਹਾਦਸੇ ਦੇ ਕਰੀਬ ਇੱਕ ਸਾਲ ਬਾਅਦ ਮਾਮਲੇ ਦੀ ਰਿਪੋਰਟ ਸਾਹਮਣੇ ਆਈ ਹੈ। ਇਸ ਰਿਪੋਰਟ ‘ਚ ਹਾਦਸੇ ਦੇ ਕਾਰਨਾਂ ਦਾ ਖੁਲਾਸਾ ਹੋਇਆ ਹੈ।ਨੇਪਾਲ ਸਰਕਾਰ ਵੱਲੋਂ ਗਠਿਤ ਟੀਮ ਨੇ…

Read More

ਇੰਦੌਰ ਤੋਂ ਬਿਲਾਸਪੁਰ ਜਾ ਰਹੀ ਨਰਮਦਾ ਐਕਸਪ੍ਰੈਸ ⋆ D5 News

ਇੰਦੌਰ ਤੋਂ ਬਿਲਾਸਪੁਰ ਜਾ ਰਹੀ ਨਰਮਦਾ ਐਕਸਪ੍ਰੈਸ ਦੇ ਜਨਰਲ ਕੋਚ ਵਿੱਚ ਬੰਬ ਰੱਖੇ ਜਾਣ ਦੀ ਖ਼ਬਰ ਨੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਮਿਸਰੋਦ ਰੇਲਵੇ ਸਟੇਸ਼ਨ ‘ਤੇ ਰਾਤ 10.20 ਵਜੇ ਰੇਲਗੱਡੀ ਨੂੰ ਅਚਾਨਕ ਰੋਕ ਦਿੱਤਾ ਗਿਆ। ਆਰਪੀਐਫ, ਜੀਆਰਪੀ, ਸਥਾਨਕ ਪੁਲਿਸ ਅਤੇ ਡੌਗ-ਬੰਬ ਸਕੁਐਡ ਟੀਮ ਨੇ ਕਰੀਬ ਤਿੰਨ ਘੰਟੇ ਰੇਲ ਗੱਡੀ ਦੇ ਜਨਰਲ ਕੋਚ ਦੀ ਜਾਂਚ…

Read More

ਲਖਵੀਰ ਸਿੰਘ ਲੰਡਾ ਨੂੰ ਐਲਾਨਿਆ ਗਿਆ ਅੱਤਵਾਦੀ ⋆ D5 News

ਕੈਨੇਡਾ ‘ਚ ਬੈਠੇ ਪੰਜਾਬ ਦੇ ਗੈਂਗਸਟਰ ਲਖਬੀਰ ਸਿੰਘ ਲੰਡਾ ਨੂੰ ਕੇਂਦਰੀ ਗ੍ਰਹਿ ਮੰਤਰਾਲੇਨੇ ਅੱਤਵਾਦੀ ਐਲਾਨ ਕਰ ਦਿੱਤਾ ਹੈ। ਇਹ ਕਾਰਵਾਈ ਲਾਂਡਾ ਖਾਲਿਸਤਾਨੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਕੀਤੀ ਗਈ ਹੈ। Post DisclaimerOpinion/facts in this article are author\’s own and geopunjab.com does not assume any responsibility or liability for…

Read More

ਟੈਨਿਸ ਖਿਡਾਰਨ ਰੁਚਿਕਾ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਚ CBI ਨੇ ਕਲੋਜ਼ਰ ਰਿਪੋਰਟ ਦਾਇਰ ਕਰਨ ਲਈ ਕੀਤੀ ਪਟੀਸ਼ਨ ਦਾਇਰ

ਪੰਚਕੂਲਾ ਦੀ ਟੈਨਿਸ ਖਿਡਾਰਨ ਰੁਚਿਕਾ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਸੀਬੀਆਈ ਨੇ ਕਲੋਜ਼ਰ ਰਿਪੋਰਟ ਦਾਇਰ ਕਰਨ ਲਈ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਦਲੀਲ ਦਿੱਤੀ ਗਈ ਹੈ ਕਿ ਸਾਬਕਾ ਡੀਜੀਪੀ ਐਸਪੀਐਸ ਰਾਠੌਰ ਖ਼ਿਲਾਫ਼ ਕੋਈ ਸਬੂਤ ਨਹੀਂ ਮਿਲਿਆ ਹੈ। ਇਸ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਸੀ। Post DisclaimerOpinion/facts in this…

Read More