ਪੰਜਾਬ ਫਾਰਮੇਸੀ ਕੌਂਸਲ ਦੇ ਰਜਿਸਟਰਾਰਾਂ ਦੀ ਮਿਲੀਭੁਗਤ ਨਾਲ ਧੋਖਾਧੜੀ ਰਾਹੀਂ ਡੀ-ਫਾਰਮੇਸੀ ਦੀਆਂ ਡਿਗਰੀਆਂ ਲੈਣ ਵਾਲੇ 9 ਕੈਮਿਸਟ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੂਬੇ ਦੇ ਕੁਝ ਨਿੱਜੀ ਫਾਰਮੇਸੀ ਕਾਲਜਾਂ ਦੀ ਮਿਲੀਭੁਗਤ ਨਾਲ ਧੋਖਾਧੜੀ ਰਾਹੀਂ ਡੀ-ਫਾਰਮੇਸੀ ਲਾਇਸੈਂਸ ਪ੍ਰਾਪਤ ਕਰਨ ਵਾਲੇ 9 ਉਮੀਦਵਾਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਦੇ ਦੋ ਸਾਬਕਾ ਰਜਿਸਟਰਾਰਾਂ ਅਤੇ ਕਰਮਚਾਰੀਆਂ ਵਿਰੁੱਧ ਪ੍ਰਾਈਵੇਟ ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਗਲਤ…

Read More

ਪੀੜ ਜਰਨ ਬਾਰੇ ਨਵੀਂ ਖੋਜ ⋆ D5 News

ਡਾ. ਹਰਸ਼ਿੰਦਰ ਕੌਰ, ਐੱਮ.ਡੀ., ਜਿਸ ਨੂੰ ਲੰਮੇ ਸਮੇਂ ਤੋਂ ਪੀੜ ਸਹਿਣੀ ਪੈ ਰਹੀ ਹੋਵੇ, ਉਹੀ ਸਮਝ ਸਕਦਾ ਹੈ ਕਿ ਗੋਡਾ ਸਿੱਧਾ ਕਰਨਾ ਜਾਂ ਪਿੱਠ ਟੇਢੀ ਕਰਨੀ ਕਿੰਨੀ ਤਕਲੀਫ਼ਦੇਹ ਹੋ ਜਾਂਦੀ ਹੈ। ਇਸ ਵਾਸਤੇ ਆਮ ਹੀ ਦਰਦ ਦੀਆਂ ਗੋਲੀਆਂ ਖਾਣੀਆਂ ਪੈਂਦੀਆਂ ਹਨ। ਕਈ ਵਾਰ ਤਾਂ ਪੀੜ ਏਨੀ ਅਸਹਿ ਹੋ ਜਾਂਦੀ ਹੈ ਕਿ ਲੋੜੋਂ ਵੱਧ ਦਰਦ ਦੀਆਂ…

Read More

ਪਟਿਆਲਾ ਕਾਲੀ ਮਾਤਾ ਮੰਦਰ ‘ਚ ਬੇਅਦਬੀ ਦੀ ਕੋਸ਼ਿਸ਼, ਪੁਲਿਸ ਨੇ ਮੌਕੇ ਤੇ ਫੜੇ ਮੁਲਜ਼ਮ

ਪਟਿਆਲਾ: ਪੰਜਾਬ ਦੇ ਵਿੱਚ ਆਏ ਦਿਨ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਨੇ ਜੋ ਕਿ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਤੇ ਹੁਣ ਇੱਕ ਹੋਰ ਬੇਅਦਬੀ ਦਾ ਮਾਮਲਾ ਪਟਿਆਲਾ ਦੇ ਇਤਿਹਾਸਿਕ ਸ੍ਰੀ ਕਾਲੀ ਮਾਤਾ ਮੰਦਰ ਤੋਂ ਸਾਹਮਣੇ ਆਇਆ ਜਿੱਥੇ ਸ਼ਹਿਰ ਦੇ ਰਹਿਣ ਵਾਲੇ ਮਨਜੀਤ ਸਿੰਘ ਨਾਮੀ ਵਿਅਕਤੀ ਨੇ ਮਾਤਾ ਦੀ ਪਵਿੱਤਰ ਮੂਰਤੀ ਦੇ ਨਜਦੀਕ ਜਾਣ…

Read More

ਰੈਜੀਡੈਂਟ ਵੀਜ਼ੇ ਰਾਹੀਂ 211,181 ਤੋਂ ਵੱਧ ਲੋਕ ਹੋ ਚੁੱਕੇ ਹਨ ਪੱਕੇ-3% ਰਹਿ ਗਏ ਬਾਕੀ ⋆ D5 News

2415 ਅਰਜ਼ੀਆਂ ਫੈਸਲੇ ਦੀ ਉਡੀਕ ਵਿਚ ਔਕਲੈਂਡ (ਹਰਜਿੰਦਰ ਸਿੰਘ ਬਸਿਆਲਾ), 12 ਦਸੰਬਰ, 2023:-ਨਿਊਜ਼ੀਲੈਂਡ ਇਮੀਗ੍ਰੇਸ਼ਨ ਵਾਲਿਆਂ ਨੇ ‘2021 ਰੈਜ਼ੀਡੈਂਟ ਵੀਜ਼ਾ’ ਅਰਜ਼ੀਆਂ ਦਾ  97% ਤੋਂ ਵੱਧ ਕੰਮ ਨਿਬੇੜ ਲਿਆ ਗਿਆ ਹੈ।  10 ਦਸੰਬਰ 2023 ਤੱਕ ਪ੍ਰਾਪਤ ਹੋਏ ਅੰਕੜੇ ਦਸਦੇ ਹਨ ਕਿ ਇਸ ਵੀਜ਼ਾ ਸ਼੍ਰੇਣੀ ਤਹਿਤ ਕੁੱਲ 106,409 ਅਰਜ਼ੀਆਂ (ਅੱਪਡੇਟਿਡ) ਪ੍ਰਾਪਤ ਹੋਈਆਂ ਹਨ। ਇਨ੍ਹਾਂ ਅਰਜ਼ੀਆਂ ਦੇ ਵਿਚ ਪੱਕੇ…

Read More

ਕਿਸਾਨ ਇੱਕ ਵਾਰ ਫਿਰ ਕਰ ਰਹੇ ਹਨ ਵੱਡੇ ਅੰਦੋਲਨ ਦੀ ਤਿਆਰੀ ⋆ D5 News

ਉੱਤਰੀ ਭਾਰਤ ਦੇ ਕਿਸਾਨ ਇੱਕ ਵਾਰ ਫਿਰ ਵੱਡੇ ਅੰਦੋਲਨ ਦੀ ਤਿਆਰੀ ਕਰ ਰਹੇ ਹਨ। ਉੱਤਰੀ ਭਾਰਤ ਦੀਆਂ 18 ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਅਤੇ ਯੂਨਾਈਟਿਡ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂਆਂ ਵਿਚਕਾਰ ਕਿਸਾਨ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਹੋਈ। ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਪੰਜਾਬ ਵਿੱਚ ਦੋ ਵੱਡੇ ਪ੍ਰਦਰਸ਼ਨਾਂ ਦਾ ਐਲਾਨ ਕੀਤਾ…

Read More

ਪੰਜਾਬ ਪੁਲਿਸ ਨੇ ਬਿਕਰਮ ਮਜੀਠੀਆ ਨੂੰ ਜਾਰੀ ਕੀਤਾ ਨੋਟਿਸ ⋆ D5 News

ਪੰਜਾਬ ਪੁਲਿਸ ਨੇ ਹੁਣ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਨੋਟਿਸ ਜਾਰੀ ਕੀਤਾ ਹੈ। ਬਿਕਰਮ ਮਜੀਠੀਆ ਨੂੰ ਜਲਦ ਹੀ ਪੰਜਾਬ ਪੁਲਿਸ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਹ ਨੋਟਿਸ ਮਜੀਠੀਆ ਦੇ ਪੁਰਾਣੇ ਐਨਡੀਪੀਐਸ ਮਾਮਲੇ ਵਿੱਚ ਆਇਆ ਹੈ। ਜਿਸ ਵਿੱਚ ਉਸ ਨੂੰ ਜ਼ਮਾਨਤ ਮਿਲ ਗਈ ਹੈ। ਬਿਕਰਮ ਮਜੀਠੀਆ ਨੇ ਆਪਣੀ ਵੀਡੀਓ ਜਾਰੀ ਕਰਕੇ ਇਸ ਸੰਬੰਧੀ ਜਾਣਕਾਰੀ…

Read More

D5 Channel Punjabi ⋆ D5 News

We are d5 Media, a production house with having big vision to produce quality content. D5 Media has state of art studios in India and North America. High-quality religious production, debates, and discussions on hot topics and packages on current affairs have been the fields of our specialty for the last 15 years. Programs are…

Read More

ਲੜਕੀਆਂ ਦੇ ਸੁਪਨਿਆਂ ਨੂੰ ਮਿਲੀ ਉਡਾਣ; ਪੰਜਾਬ ਸਰਕਾਰ ਵੱਲੋਂ ਕਪੂਰਥਲਾ ਵਿਖੇ ਵਿਸ਼ੇਸ਼ ਤੌਰ ‘ਤੇ ਲੜਕੀਆਂ ਲਈ ਬਣਾਇਆ ਜਾਵੇਗਾ ਸੀ-ਪਾਈਟ ਕੈਂਪ

ਰੋਜ਼ਗਾਰ ਉਤਪਤੀ ਮੰਤਰੀ ਦੀ ਪ੍ਰਧਾਨਗੀ ਵਿੱਚ ਹੋਈ ਸੀ-ਪਾਈਟ ਦੇ ਐਗਜ਼ੀਕਿਊਟਵ ਬੋਰਡ ਦੀ 33ਵੀਂ ਮੀਟਿੰਗ ਚੰਡੀਗੜ੍ਹ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਹਥਿਆਰਬੰਦ ਬਲਾਂ ਵਿੱਚ ਭਰਤੀ ਹੋਣ ਦੀਆਂ ਚਾਹਵਾਨ ਪੰਜਾਬ ਦੀਆਂ ਲੜਕੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਅਹਿਮ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ਕਪੂਰਥਲਾ ਵਿਖੇ ਵਿਸ਼ੇਸ਼ ਤੌਰ ‘ਤੇ ਲੜਕੀਆਂ…

Read More

ਨਵੇਂ ਸਾਲ ਦੇ ਪਹਿਲੇ ਮਹੀਨੇ ‘ਚ ਹੋਣਗੀਆਂ ਪੰਚਾਇਤੀ ਚੋਣਾਂ!

ਚੰਡੀਗੜ੍ਹ: ਪੰਜਾਬ ਵਿਚ ਬਹੁਤ ਜਲਦ ਹੀ ਪੰਚਾਇਤੀ ਚੋਣਾਂ ਕਰਵਾਇਆਂ ਜਾ ਸਕਦੀਆਂ ਹਨ। ਇਸ ਸਬੰਧੀ ਚੋਣ ਕਮਿਸ਼ਨ ਵਲੋਂ ਸਾਰੇ ਡੀਸੀ ਦਫ਼ਤਰਾਂ ਨੂੰ ਨੋਟੀਫਿਕੇਸ਼ਨ ਭੇਜ ਦਿੱਤਾ ਗਿਆ ਹੈ। ਪੰਜਾਬ ਚੋਣ ਕਮਿਸ਼ਨ ਵਲੋਂ ਡੀਸੀ ਦਫ਼ਤਰਾਂ ਨੂੰ ਭੇਜੇ ਨੋਟੀਫਿਕੇਸ਼ਨ ਅਨੁਸਾਰ ਅੰਤਿਮ ਵੋਟਰ ਸੂਚੀ 7 ਜਨਵਰੀ ਤੱਕ ਪ੍ਰਕਾਸ਼ਿਤ ਕੀਤੀ ਜਾਣੀ ਹੈ। ਇਸ ਤੋਂ ਪਹਿਲਾਂ ਸੂਬੇ ਵਿਚ ਗ੍ਰਾਮ ਪੰਚਾਇਤ ਚੋਣਾਂ ਕਰਵਾਉਣ…

Read More

ਸੁਪਰੀਮ ਕੋਰਟ ⋆ D5 News

ਨਵੀਂ ਦਿੱਲੀ: ਸੁਪਰੀਮ ਕੋਰਟ ਦੀ 5 ਜੱਜਾਂ ਦੀ ਬੈਂਚ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਹਟਾਉਣ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। 5 ਜੱਜਾਂ ਦੀ ਇਸ ਬੈਂਚ ਨੇ ਕੇਂਦਰ ਦੇ ਫੈਸਲੇ ‘ਤੇ ਸਵਾਲ ਚੁੱਕਣਾ ਉਚਿਤ ਨਹੀਂ ਸੱਮਝਿਆ ਹੈ। CJI ਨੇ ਕਿਹਾ ਕਿ ਰਾਜ ਵੱਲੋਂ ਕੇਂਦਰ ਦੁਆਰਾ ਲਿਆ ਗਿਆ ਹਰ ਫੈਸਲਾ ਚੁਣੌਤੀ ਦੇ ਅਧੀਨ ਨਹੀਂ…

Read More